ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ 26 ਜਨਵਰੀ: ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ … Read more

CM ਭਗਵੰਤ ਮਾਨ ਦੇ ਘਰ ਮਾਰਚ ਮਹੀਨੇ ‘ਚ ਆਉਣ ਵਾਲੀ ਹੈ ਵੱਡੀ ਖੁਸ਼ੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਫੁੱਟਬਾਲ ਗਰਾਊਂਡ ਵਿੱਚ 75ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ ਗਿਆ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ ਇਹ ਗਣਤੰਤਰ ਦਿਵਸ ਹੈ। ਸਗੋਂ ਇਸ ਲਈ ਖਾਸ ਹੈ ਕਿਉਂਕਿ ਪੰਜਾਬੀਆਂ ਦਾ ਗਣਤੰਤਰ ਦਿਵਸ ਆਇਆ ਹੈ, ਨਹੀਂ ਤਾਂ ਕਈ 26 … Read more

ਭਲਕੇ ਬੰਦ ਸਕੂਲ਼ ਰਹਿਣਗੇ, ਹੁਣ 29 ਜਨਵਰੀ ਤੋਂ ਖੁਲ੍ਹਣਗੇ ਸਕੂਲ਼

ਚੰਡੀਗੜ੍ਹ: ਪੰਜਾਬ ‘ਚ ਗਣਤੰਤਰ ਦਿਵਸ ਦਿਹਾੜਾ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ। ਅੱਜ ਗਣਤੰਤਰ ਦਿਵਸ ਮੌਕੇ ਹੲ ਜ਼ਿਲ੍ਹਿਆਂ ‘ਚ ਪਰੇਡ ਦਾ ਆਯੋਜਨ ਕੀਤਾ ਗਿਆ ਸੀ। ਇਸ ਪਰੇਡ ਵਿਚ ਸਰਕਾਰੀ ਤੋਂ ਲੈ ਕੇ ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ ਸੀ। ਹੁਣ ਦੱਸਿਆ ਜਾ ਰਿਹਾ ਹੈ ਕਿ ਸਾਰੇ ਜ਼ਿਲ੍ਹਿਆਂ ਦੇ ਮੁਖੀਆਂ ਨੇ ਆਪੋ-ਆਪਣੇ ਪੱਧਰ ‘ਤੇ ਕੱਲ … Read more

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਮੁੜ ਤੋਂ ਬੀਜੇਪੀ ‘ਚ ਹੋਣਗੇ ਸ਼ਾਮਲ?

ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਲਗਾਤਾਰ ਭੱਖਦਾ ਨਜ਼ਰ ਆ ਰਿਹਾ ਹੈ। ਜਿਥੇ ਇਕ ਪਾਸੇ ਬੀਜੇਪੀ ਨੂੰ ਹਰਾਉਣ ਲਈ ਕਈ ਵੱਡੀਆਂ ਪਾਰਟੀਆਂ ਨੇ ਗੱਠਜੋੜ ਕਾਯਮ ਕੀਤਾ ਹੈ ਉਥੇ ਹੀ ਹੁਣ ਇਨ੍ਹਾਂ ਗੱਠਜੋੜ ਵਿਚ ਦਰਾਰ ਪੈਂਦੀ ਨਜ਼ਰ ਆ ਰਹੀ ਹੈ। ਹੁਣ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਭਾਜਪਾ ਦੀ ਅਗਵਾਈ ਵਾਲੇ … Read more

ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ‘ਤੇ ਪ੍ਰਾਣ ਸੱਭਰਵਾਲ ਨੂੰ ਮਿਲੇਗਾ ਪਦਮਸ਼੍ਰੀ ਅਵਾਰਡ

ਚੰਡੀਗੜ੍ਹ: ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਤੇ ਥੀਏਟਰ ਅਦਾਕਾਰਾ ਨਿਰਮਲ ਰਿਸ਼ੀ ਨੂੰ ਗਣਤੰਤਰ ਦਿਵਸ ’ਤੇ ਦਿੱਤੇ ਜਾਣ ਵਾਲੇ ਪਦਮ ਸ੍ਰੀ ਐਵਾਰਡਾਂ ਲਈ ਚੁਣਿਆ ਗਿਆ ਹੈ। ਦਹਾਕਿਆਂ ਤੋਂ ਕਲਾ ਜਗਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਦੇ ਬਦਲੇ ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ ਪਦਮ ਸ੍ਰੀ ਐਵਾਰਡ ਨਾਲ ਸਨਮਾਨ ਕਰਨ ਦਾ ਫੈਸਲਾ ਲਿਆ ਹੈ। ਕੋਈ ਨਾ ਭਗਵੰਤ ਸਿਆਂ ਤੇਰੀ ਵਾਰੀ … Read more

ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ ‘ਚ 10 ਦਿਨਾਂ ਦਾ ਵਾਧਾ

ਹਰਿਆਣਾ: ਗਣਤੰਤਰ ਦਿਵਸ ਮੌਕੇ ਅੱਜ ਹਰਿਆਣਾ ਸਰਕਾਰ ਵੱਲੋਂ ਕੈਦੀਆਂ ਦੀ ਸਜ਼ਾ ਵਿਚ 30 ਤੋਂ 60 ਦਿਨਾਂ ਦੀ ਵਿਸ਼ੇਸ਼ ਛੁੱਟ ਦਾ ਐਲਾਨ ਕੀਤਾ ਹੈ। ਜਿਹੜੇ ਦੋਸ਼ੀਆਂ ਨੂੰ ਉਮਰ ਕੈਦ ਸਣੇ 10 ਸਾਲ ਜਾਂ ਉਸ ਤੋਂ ਵਧ ਦੀ ਸਜ਼ਾ ਸੁਣਾਈ ਗਈ ਹੈ ਉੁਨ੍ਹਾਂ ਨੂੰ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ ਜਦੋਂਕਿ 5 ਸਾਲ ਤੋਂ ਵੱਧ ਪਰ 10 … Read more

ਪੰਜਾਬ ਪੁਲਿਸ ਦੇ ਤਿੰਨ ਪੀਪੀਐਸ ਅਧਿਕਾਰੀਆਂ ਸਮੇਤ 14 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ  ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ-2024 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ … Read more

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਰਾਮਗੜ੍ਹ ਸਰਦਾਰਾਂ (ਲੁਧਿਆਣਾ), 25 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਖੰਨਾ ਨੇੜੇ ਪਿੰਡ ਰਾਮਗੜ੍ਹ … Read more

ਕੁੱਕੜ ਬਣਿਆ ਕੇਸ ਦਾ ਮੁੱਖ ਗਵਾਹ,ਪੰਜਾਬ ਪੁਲਿਸ ਹਰ ਪੇਸ਼ੀ ‘ਤੇ ਕਰੇਗੀ ਅਦਾਲਤ ‘ਚ ਪੇਸ਼

ਬਠਿੰਡਾ: ਇੱਕ ਮੁਰਗੇ ਨੇ ਪੰਜਾਬ ਵਿੱਚ ਪੁਲਿਸ ਦੀ ਚਿੰਤਾ ਵਧਾ ਦਿੱਤੀ ਹੈ। ਪੁਲੀਸ ਨੇ ਮੁਰਗੇ ਦੀ ਲੜਾਈ ਦੇ ਮੁਕਾਬਲੇ ਦੀ ਸੂਚਨਾ ’ਤੇ ਬਠਿੰਡਾ ਵਿੱਚ ਛਾਪੇਮਾਰੀ ਕੀਤੀ ਸੀ। ਜਿਸ ਤੋਂ ਬਾਅਦ ਇਸ ਨੂੰ ਫੜ ਲਿਆ ਗਿਆ। ਹੁਣ ਮੁਸ਼ਕਲ ਇਹ ਹੈ ਕਿ ਕੁੱਕੜ ਕੇਸ ਦਾ ਮੇਨ ਸਬੂਤ ਬਣ ਗਿਆ ਹੈ। ਪੁਲਿਸ ਨੂੰ ਉਸ ਨੂੰ ਹਰ ਪੇਸ਼ੀ ‘ਤੇ … Read more

ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਹੁਣ ਸੁਨੀਲ ਜਾਖੜ ਨੇ ‘ਆਪ’ ਮੰਤਰੀ ਦੀ ਵੀਡੀਓ ਤੇ ਕੀਤੀ ਰਾਜਪਾਲ ਤੱਕ ਪਹੁੰਚ

sunil jakhar

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿਚ ਇਕ ਹੋਰ ‘ਆਪ’ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਬਾਹਰ ਆਉਣ ਤੇ ਸਿਆਸਤ ਵਿਚ ਉਬਾਲ ਆਉਂਦਾ ਨਜ਼ਰ ਆ ਰਿਹਾ। ਜਿਥੇ ਬੀਤੇ ਦਿਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵੱਲੋਂ ਪੰਜਾਬ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਇਤਰਾਜ਼ਯੋਗ ਵੀਡੀਓ ਨੂੰ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਣ ਦਾ ਦਾਅਵਾ ਕੀਤਾ ਗਿਆ ਉਥੇ ਹੀ ਹੁਣ ਦੂਜੇ … Read more

BIG NEWS: ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਕੋਰਟ ਤੋਂ ਵੱਡੀ ਰਾਹਤ

ਸੰਗਰੂਰ: ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਤਿਰੰਗਾ ਝੰਡਾ ਲਹਿਰਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਅੱਜ ਸੰਗਰੂਰ ਦੀ ਜ਼ਿਲ੍ਹਾਂ ਅਦਲਤ ਨੇ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ ਦਿੰਦਿਆ ਉਨ੍ਹਾਂ ਦੀ ਸਜ਼ਾਂ ਤੇ ਰੋਕ ਲੱਗਾ ਦਿੱਤੀ ਹੈ। ਬੀਤੇ ਦਿਨ ਤੋਂ ਇਹ ਅਮਨ ਅਰੋੜਾ ਇਸ ਗੱਲ ਨੂੰ ਲੈ ਕੇ ਚਰਚਾ … Read more

ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਹੋਣਗੇ ਬਹਾਦੁਰੀ ਪੁਰਸਕਾਰ ਨਾਲ ਸਨਮਾਨਿਤ

ਚੰਡੀਗੜ੍ਹ: ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਬਹਾਦੁਰੀ ਪੁਰਸਕਾਰ ਨਾਲ ਸਨਮਾਨਿਤ ਹੋਣਗੇ। ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਲੀਸਟ ਪੰਜਾਬ ਦੇ ਗਵਰਨਰ ਨੂੰ ਸੌਂਪ ਦਿੱਤੀ ਗਈ ਹੈ। ਐਂਟੀ ਗੈਂਗਸਟਰ ਟਾਰਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਇਹ ਚੌਥਾ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ ਹੈ। ਇਸ ਤੋ ਇਲਾਵਾ ਕਈ … Read more

ਪੰਜਾਬੀ ਗਾਇਕ ਸਿੱਪੀ ਗਿੱਲ ਦੀ ਪਲਟੀ ਕਾਰ, ਲੱਗੀਆਂ ਚੋਟਾਂ

ਕੈਨੇਡਾ: ਪੰਜਾਬੀ ਗਾਇਕ ਸਿੱਪੀ ਗਿੱਲ ਕੈਨੇਡਾ ‘ਚ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਦਰਅਸਲ ਉਹ ਆਪਣੇ ਦੋਸਤ ਨਾਲ ਆਫ-ਰੋਡਿੰਗ ਕਰਨ ਲਈ ਘਰ ਤੋਂ ਕਾਫੀ ਜ਼ਿਆਦਾ ਦੁਰ ਗਏ ਸਨ। ਅਚਾਨਕ ਉਨ੍ਹਾਂ ਦੀ ਗੱਡੀ ਬ੍ਰਿਟਿਸ਼ ਕੋਲੰਬੀਆ ‘ਚ ਓਵਰਟੇਕ ਕਰਨ ਕਰਕੇ ਨੁਕਸਾਨੀ ਗਈ। ਇਸ ਹਾਦਸੇ ਵਿਚ ਗਾਇਕ ਸਿੱਪੀ ਗਿੱਲ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸਹਾਦਸੇ ਦੀ ਜਾਣਕਾਰੀ ਖੁਦ … Read more

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 24 ਜਨਵਰੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਸਥਾਨਕ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਅੱਜ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੰਜਾਬ ਰਾਜ ਵੈਟਲੈਂਡਜ਼ ਅਥਾਰਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ … Read more

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ … Read more

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ 

ਚੰਡੀਗੜ੍ਹ, 24 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ ਪਹਿਲੀ ਪੁਲਾਂਘ  ਪੁੱਟਦਿਆਂ, ਪੰਜਾਬ ਪੁਲੀਸ ਨੇ ਅਪਣੀ ਕਿਸਮ ਦੀ ਪਲੇਠੀ ਅਤੇ ਨਵੇਕਲੀ ਇਨ-ਹਾਊਸ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਅਤੇ ਮਸ਼ੀਨ ਲਰਨਿੰਗ (ਐਮ.ਐਲ.) ਲੈਬ ਸਥਾਪਤ … Read more

SGPC ਨੇ 1 ਫ਼ਰਵਰੀ ਨੂੰ ਸੱਦਿਆ ਵਿਸ਼ੇਸ਼ ਜਨਰਲ ਇਜਲਾਸ

ਅੰਮ੍ਰਿਤਸਰ, 24 ਜਨਵਰੀ: ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਵੱਲੋਂ ਗੋਲੀਬਾਰੀ ਕਰਨ ਅਤੇ ਮਰਯਾਦਾ ਦੇ ਕੀਤੇ ਉਲੰਘਣ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਫ਼ਰਵਰੀ ਨੂੰ ਵਿਸ਼ੇਸ਼ ਜਨਰਲ ਇਜਲਾਸ ਸੱਦ ਲਿਆ ਗਿਆ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ … Read more

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ 

ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ। ਉਹ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਤੇ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦਾ ਸੀ ਕਿਉਂਕਿ ਉਹ ਉਕਤ ਪੁਲਿਸ … Read more