ਕੱਲ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦਾ ਦੌਰਾ ਕੀਤਾ ਸੀ, ਜਿਸ ਪਿੱਛੋਂ ਇਥੇ ਸਿਆਸੀ ਸਰਗਰਮੀਆਂ ਭਖ ਗਈਆਂ ਹਨ। ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਹ ਵੀ ਚਰਚਾ ਹੈ ਆਪ ਬਰਾੜ ਨੂੰ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਐਲਾਨ ਸਕਦੀ ਹੈ।
post by parmvir singh