ਅਕਾਲੀ ਵਰਕਰਾਂ ‘ਤੇ ਪਾਣੀ ਦੀਆਂ ਬੋਛਾਰਾਂ, ਪੁਲਿਸ ਹਰਾਸਤ ‘ਚ ਅਕਾਲੀ ਆਗੂ

ਚੰਡੀਗੜ੍ਹ: SYL ਨੂੰ ਲੈ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਬੀਤੇ ਦਿਨ ਜਿਥੇ ਪੰਜਾਬ ਕਾਂਗਰਸ ਵੱਲੋਂ ਪੰਜਾਬ ਦੇ ਗਵਰਨਰ ਹਾਉਸ ਦੀ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਉਥੇ ਹੀ ਅੱਜ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਪ੍ਰਦਰਸ਼ਨ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਰਹੇ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਸੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਸ ਕਰਨ ਆਏ ਹਾਂ।

Majithia ਫੇਰ ਕੱਢ ਲਿਆਇਆ ਨਵਾਂ ਸੱਪ,ਮੰਤਰੀ Harjot Bains ਬਾਰੇ Video Viral ? ਦੇਖ ਕੇ ਸਭ ਦੇ ਉੱਡੇ ਹੋਸ਼?

ਅਕਾਲੀ ਦਲ ਵੱਲੋਂ CM ਨਾਲ ਬਹਿਸ ਕਰਨ ਦਾ ਅੱਜ ਦਾ ਦਿਨ ਤੈਅ ਕੀਤਾ ਗਿਆ ਸੀ। CM ਹਾਉਸ ਦਾ ਘਿਰਾਓ ਕਰਨ ਜਾ ਰਹੇ ਅਕਾਲੀਆਂ ਨੂੰ ਪੁਲਿਸ ਨੇ ਵਾਟਰ ਕੈਨਨ ਦਾ ਇਸਤਮਾਲ ਕਰ ਪਿੱਛੇ ਵੱਲ ਨੂੰ ਧੱਕ ਦਿੱਤਾ ‘ਤੇ ਬਾਅਦ ਵਿਚ ਅਕਾਲੀ ਲੀਡਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।

See also  ਫਿਰੋਜ਼ਪੁਰ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਚੋਰ ਅੱਧੀ ਰਾਤ i20 ਕਾਰ ਟੋਚਨ ਪਾ ਹੋਏ ਰਫੂਚੱਕਰ