ਅੰਮ੍ਰਿਤਪਾਲ ਦੇ ਪਿਤਾ ਜੀ ਤੋਂ ਕੀਤੀ ਜਾ ਰਹੀ ਪੁੱਛ-ਗਿੱਛ

ਖਬਰ ਅੰਮ੍ਰਿਤਪਾਲ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿੱਥੇ ਵੱਡੀ ਗਿਣਤੀ ਦੇ ਵਿਚ ਮਿਲਟਰੀ ਫੋਰਸ ਅਤੇ ਪੁਲਿਸ ਜਲੁਖੇੜਾ ਚ ਤੈਨਾਤ ਕੀਤੀ ਗਈ ਹੈ ਤੇ ਅੰਮ੍ਰਿਤਪਾਲ ਦੇ ਪਿਤਾ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਉਹਨਾਂ ਦੇ ਪਿਤਾ ਦਾ ਕਹਿਣਾ ਕਿ ਉਹਨਾਂ ਨੂੰ ਕੋਈ ਜਾਣਕਾਰੀ ਨਹੀ ਪਰ ਏਨਾ ਜਰੂਰ ਕਹਿਣਾ ਚਾਹੁੰਦਾ ਹਾਂ ਕਿ ਉਸਨੇ ਕਝ ਗਲਤ ਨਹੀ ਕੀਤਾ ਉਹ ਤਾ ਨੌਜ਼ਵਾਨਾਂ ਨੂੰ ਸਿਰਫ ਨਸ਼ਿਆ ਤੋਂ ਬਣਾਉਣਾ ਚਾਹੁੰਦਾ ਸੀ ਪਰ ਜੋ ਵੌ ਚੰਗੇ ਕੰਮ ਕਰਦਾ ਹੈ ਤਾ ਸਰਕਾਰ ਉਸ ਨਾਲ ਗਲਤ ਕਰਦੀ ਹੈ

See also  ਕਰ ਚੋਰਾਂ ਵਿਰੁੱਧ ਸਖਤ ਮੁਹਿੰਮ ਸਦਕਾ ਸਿਪੂ ਨੇ ਅਗਸਤ ਮਹੀਨੇ ਦੌਰਾਨ 15.37 ਕਰੋੜ ਰੁਪਏ ਦੇ ਜੁਰਮਾਨੇ ਕੀਤੇ - ਹਰਪਾਲ ਸਿੰਘ ਚੀਮਾ