ਵੱਡੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਇਕ ਨਿਜੀ ਹੋਟਲ ਦੇ ਬਾਹਰ ਨਿਹੰਗਾਂ ਵਲੋਂ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ,,ਨਿਹੰਗਾਂ ਵਲੋ ਨੌਜਵਾਨ ਤੇ ਤੇਜਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ,,,ਦੱਸ ਦਈਏ ਕਿ ਨੌਜਵਾਨ ਹੋਟਲ ਦੇ ਬਾਹਰ ਸਿਗਰਟ ਪੀ ਰਿਹਾ ਸੀ ਜਿਸ ਦੋਰਾਨ ਨਿਹੰਗਾਂ ਨੇ ਨੌਜਵਾਨ ‘ਤੇ ਹਮਲਾ ਕਰ ਦਿੱਤਾ,, ਜਾਣਕਾਰੀ ਅਨੁਸਾਰ ਜਿਸ ਅਨੁਸਾਰ ਦਾ ਕਤਲ ਕੀਤਾ ਗਿਆ ਉਹ ਲੋਕਲ ਸੀ ਭਾਵ ਕੀ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਸੀ ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ
Related posts:
15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਵੱਲੋਂ ਬਲਾਉਣ ਤੇ ਡਾ ਰਾਜਕੁਮਾਰ ਵੇਰਕਾ ਨੇ ਸਾਧਿਆ ਪੰਜਾਬ ਸਰਕਾਰ...
ਪੰਜਾਬ ਆਰਮਡ ਪੁਲਿਸ ਦੀ ਮੈੱਸ ਤੋਂ ਤਿੰਨ ਕੁਇੰਟਲ ਦੀ ਵਿਰਾਸਤੀ ਤੋਪ ਹੋਈ ਚੋਰੀ
ਇਲਾਕੇ ਚ ਦੁਸ਼ਮਣੀ ਦੇ ਚੱਲਦਿਆਂ ਹਮਲਾਵਰਾਂ ਵੱਲੋਂ ਦੁਕਾਨ ਦੀ ਕੀਤੀ ਭੰਨ-ਤੌੜ ਤੇ ਇੱਕ ਵਿਅਕਤੀ ਨੂੰ ਕੀਤਾ ਜ਼ਖਮੀ