ਐਕਟਿਵਾ ਸਵਾਰ 2 ਸ਼ੱਕੀ ਨੌਜਵਾਨਾਂ ਕੋਲੋਂ 150 ਤੋਂ ਵੱਧ ਹੈਰੋਇਨ ਕੀਤੀ ਕਾਬੂ

ਐਸਟੀਐਫ ਜਲੰਧਰ ਰੇਂਜ ਦੀ ਟੀਮ ਨੇ ਹੁਸਿ਼ਆਰਪੁਰ ਚ ਨਾਕਾਬੰਦੀ ਦੌਰਾਨ ਇਕ ਐਕਟਿਵਾ ਸਵਾਰ 2 ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਉਨ੍ਹਾ ਪਾਸੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ੲੈ। ਜਿਸਦੀ ਅੰਤਰਰਾਸ਼ਟਰੀ ਮਾਰਕਿਟ ਵਿਚ ਕੀਮਤ 75 ਲੱਖ ਰੁਪਏ ਹੈ।


ਜਾਣਕਾਰੀ ਦਿੰਦਿਆਂ ਐਸਟੀਐਫ ਦੇ ਅਧਿਕਾਰੀ ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਦੋਸ਼ੀਆਂ ਤੋਂ ਪੁਛਗਿਛ ਕੀਤੀ ਜਾ ਰਹੀ ਹੈ ਕਿ ਕਿਸ ਤੋਂ ਨਸ਼ਾ ਲੈ ਕੇ ਆਏ ਸਨ ਤੇ ਕਿਥੇ ਵੇਚਣਾ ਸੀ।ਉਨ੍ਹਾਂ ਦੱਸਿਆ ਕਿ ਫਿਲਹਾਲ ਇਸ ਮਾਮਲੇ ਚ ਸ਼ੱਕੀ ਨੌਜਵਾਨਾਂ ਤੋਂ ਪੁਛਗਿਛ ਕੀਤੀ ਜਾ ਰਹੀ ਹੈ।


ਪੁਲਿਸ ਨੇ ਦਸਿਆ ਕਿ ਨਾਕੇਬੰਦੀ ਦੌਰਾਨ 2 ਸੱਕੀ ਐਕਟਿਵਾ ਤੇ ਸਵਾਰ ਸੀ ਤੇ ਜਿਸਦੇ ਚਲਦੇ ਉਹ ਪੁਲਿਸ ਨੂੰ ਦੇਖ ਕੇ ਘਬਰਾ ਗਏ ਤੇ ਜਿਨਾ ਦੀ ਰੋਕ ਕੇ ਤਲਾਸੀ ਕੀਤੀ ਗਈ ਤੇ ਜਿਹਨਾ ਕੋਲ 150 ਹੈਰੋਇਨ ਬਰਾਮਦ ਕੀਤੀ ਗਈ ਜਿਸਦੀ ਕੀਮਤ 75 ਲਖ ਹੈ ।ਤੇ ਉਥੇ ਹੀ ਪੁਲਿਸ ਨੇ ਕਾਬੂ ਕਰ ਲਿਆ ਤੇ ਪੁਲਿਸ ਵਲੋ ਨਸ਼ਾ ਤਸਕਰਾ ਤੋ ਪੁਛਗਿਛ ਕੀਤੀ ਜਾ ਰਹੀ ਹੈ

See also  ਜਲੰਧਰ ਦੇ ਜੰਡਿਆਲਾ 'ਚ ਪੁਲਿਸ ਨੇ ਗੈਂਗਸਟਰਾਂ ਦਾ ਕੀਤਾ ਐਨਕਾਉਂਟਰ