ਐਡਵੋਕੇਟ ਜਨਰਲ ਦੇ ਅਹੁਦੇ ਤੋਂ ਬਾਅਦ ਹੁਣ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਨੇ ਵੀ ਦਿੱਤਾ ਅਸਤੀਫ਼ਾਂ

ਚੰਡੀਗੜ੍ਹ: ਬੀਤੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਵਿਨੋਦ ਘਈ ਵੱਲੋਂ ਨੀਜੀ ਕਾਰਨਾ ਕਰਕੇ ਅਸਤੀਫ਼ਾਂ ਦੇ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸੀ.ਐਮ.ਮਾਨ ਵੱਲੋਂ ਐਂਮਰਜੇਂਸੀ ਬੈਠਕ ਸੱਦੀ ਗਈ ਸੀ, ਜਿਸ ਵਿਚ ਉਨ੍ਹਾਂ ਨੇ ਗੁਰਵਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ। ਹੁਣ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਮਹਿੰਦੀ ਰੱਤਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

 

See also  ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ