ਕਨੇਡਾ ਦੇ ਵਿੱਚ ਕੰਮ ਕਰਦੇ ਹੋਏ ਪੰਜਾਬੀ ਨੌਜਵਾਨ ਜਗਦੀਪ ਸਿੰਘ ਦੀ ਹੋਈ ਮੌਤ

ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ ਵਾਲਾ ਸੀ ਮ੍ਰਿਤਕ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਆਹਿਆ ਹੋਇਆ ਹੈ ਉਸ ਦੀ ਪਤਨੀ ਅਤੇ ਇੱਕ ਬੇਟਾ ਵੀ ਹੈ ਮ੍ਰਿਤਕ ਜਗਦੀਪ ਸਿੰਘ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਗਿਆ ਸੀ ਅਤੇ ਉੱਥੇ ਹੀ ਕੰਮ ਕਰ ਰਿਹਾ ਸੀ ਕੰਮ ਦੌਰਾਨ ਹੀ ਉਥੇ ਉਸ ਦੀ ਮੌਤ ਹੋ ਗਈ।

JAGDEEP

ਅਮਰਜੀਤ ਸਿੰਘ ਦਾ ਇਕ ਬੇਟਾ ਹੈ ਜੋ ਕਿ ਪਿੰਡ ਦੇ ਵਿੱਚ ਹੀ ਇਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਮ੍ਰਿਤਕ ਜਗਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਗਦੀਪ ਸਿੰਘ ਚਾਰ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ ਅਤੇ ਉਥੇ ਹੀ ਆਪਣੀ ਪਤਨੀ ਦੇ ਨਾਲ ਰਹਿ ਰਿਹਾ ਸੀ।

jagdeep singh

ਜਗਦੀਪ ਸਿੰਘ ਦਾ ਬੇਟਾ ਇਥੇ ਸਾਡੇ ਕੋਲ ਹੀ ਰਹਿ ਰਿਹਾ ਹੈ ਪਰਿਵਾਰ ਨੇ ਪ੍ਰਸ਼ਾਸ਼ਨ ਅਤੇ ਅੰਬੈਸੀ ਦੇ ਕੋਲੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਵੀਜ਼ਾ ਦਿੱਤਾ ਜਾਵੇ ਤਾਂ ਕੀ ਆਪਣੇ ਪੁੱਤਰ ਨੂੰ ਆਖਰੀ ਵਾਰ ਦੇਖ ਸਕਿਆ ਅਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਿਆ।

POST BY PARMVIR SINGH

See also  ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਖਿਲਾਫ ਅਸ਼ਲੀਲ ਵੀਡੀਓ ਵਾਇਰਲ ਕਰਨ ਤੇ ਕੇਸ ਦਰਜ।