ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ED ਦੀ ਛਾਪੇਮਾਰੀ

ਅਮਲੋਹ: ਕਾਂਗਰਸੀ ਆਗੂ ਅਤੇ ਕਾਂਗਰਸ ਸਰਕਾਰ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ‘ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਜਾਣਕਾਰੀ ਮੁਤਾਬਕ ਤੜਕੇ ਸਵੇਰੇ ਹੀ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚ ਗਏ।

ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਸਾਰੀ ਕੌਮ ਨੂੰ ਲਾਇਆ ਵੱਡਾ ਸੁਨੇਹਾ! ਕੀ ਮੁੜ ਤੋਂ ਭਿੜੂ ਸਰਕਾਰਾਂ ਨਾਲ ਮੱਥਾ?

ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦਾ ਅਧਿਕਾਰ ਨਹੀਂ ਹੈ। ਕੁੱਝ ਟੀਮਾਂ ਨੇ ਧਰਮਸੋਤ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਕਰੀਬੀ ਦੋਸਤ ਅਤੇ ਕੁੱਝ ਅਧਿਕਾਰੀਆਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਹੈ।

See also  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ