ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੀਨੀਅਰ ਆਗੂ AAP ‘ਚ ਸ਼ਾਮਲ..ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕੌਂਸਲਰ ਗੁਰਮੀਤ ਸਿੰਘ ਮੁੰਡੀਆਂ AAP ‘ਚ ਹੋਏ ਸ਼ਾਮਲ.. ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਮੁੰਡੀਆਂ ਕਲਾਂ ਦੇ ਮੌਜੂਦਾ ਕਾਂਗਰਸੀ ਕੌਂਸਲਰ ਗੁਰਮੀਤ ਸਿੰਘ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਹੋਣ ਕਾਰਨ ਉਹ ਪਹਿਲਾਂ ਹੀ ਚਰਚਾ ਵਿੱਚ ਸਨ। ਬੁੱਧਵਾਰ ਨੂੰ ਕਰਵਾਏ ਗਏ ਇੱਕ ਖੇਡ ਮੈਦਾਨ ਦੇ ਉਦਘਾਟਨ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗੁਰਮੀਤ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪਾਰਟੀ ਆਗੂਆਂ ਨੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ।ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਆਪਣੇ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣਾ ਹੈ। ਉਨ੍ਹਾਂ ਦੱਸਿਆ ਕਿ ਜਿਸ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ, ਉਹ ਇਲਾਕੇ ਲਈ ਇੱਕ ਅਹਿਮ ਪ੍ਰੋਜੈਕਟ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸ ਕਾਰਜ ਵੀ ਮਿਲ ਕੇ ਕਰਵਾਏ ਜਾਣਗੇ।Read More
- Advertisement -
Recent Posts
Most Popular
ਲਾਲੜੂ ਵਿੱਚ 47.54 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਨਾਲ ਸੈਨੀਟੇਸ਼ਨ ਢਾਂਚੇ ਨੂੰ ਮਿਲੇਗਾ ਵੱਡਾ...
3 ਐੱਮ.ਐੱਲ.ਡੀ. ਐੱਸ.ਟੀ.ਪੀ., 3.50 ਐੱਮ.ਐੱਲ.ਡੀ. ਐੱਫ.ਐੱਸ.ਟੀ.ਪੀ. ਅਤੇ 21.7 ਕਿਲੋਮੀਟਰ ਦਾ ਸੀਵਰੇਜ ਨੈੱਟਵਰਕ; 18 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਪ੍ਰਾਜੈਕਟ ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) :...
Punjab: ‘ਸ਼ਮਸ਼ਾਨਘਾਟ ਚੋਂ ਮੁਰਦੇ ਦੇ ਨਕਲੀ ਗੋਡੇ ਚੋਰੀ’ ਅਸਥੀਆਂ ਚੁਗਣ ਆਇਆ ਪਰਿਵਾਰ ਹੈਰਾਨ! |
ਸ਼ਮਸ਼ਾਨਘਾਟ ਚੋਂ ਮੁਰਦੇ ਦੇ ਨਕਲੀ ਗੋਡੇ ਚੋਰੀ' ਅਸਥੀਆਂ ਚੁਗਣ ਗਿਆ ਪਰਿਵਾਰ ਹੈਰਾਨ! ਬਠਿੰਡਾ ਦੇ ਸ਼ਮਸ਼ਾਨਘਾਟ ਤੋਂ ਇੱਕ ਵਿਅਕਤੀ ਨੇ ਅੰਤਿਮ ਸੰਸਕਾਰ ਤੋਂ ਬਾਅਦ ਮ੍ਰਿਤਕ...
Sukhbir Badal Summoned | ਬਹਿਬਲ ਕਲ੍ਹਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਮੁੜ ਤਲਬ, SIT...
ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਨੂੰ SIT ਨੇ ਮੁੜ ਤਲਬ ਕੀਤਾ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ ਸੁਖਬੀਰ ਬਾਦਲ ਨੂੰ 11 ਸਤੰਬਰ ਨੂੰ ਚੰਡੀਗੜ੍ਹ...
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜ਼ਿਲ੍ਹਿਆਂ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੀ ਮਾਝੇ...
SGPC ਚੋਣਾਂ ਵਿੱਚ 15 ਸਾਲ ਦੀ ਦੇਰੀ ਸਿੱਖ ਸੰਗਤ ਦੇ ਲੋਕਤਾਂਤਰਿਕ ਹੱਕ ਨਾਲ ਖਿਲਵਾੜ:...
ਪਿਛਲੇ 15 ਸਾਲਾਂ ਤੋਂ SGPC ਦੀਆਂ ਆਮ ਚੋਣਾਂ ਨਾ ਹੋਣਾ ਬਹੁਤ ਗੰਭੀਰ ਮਾਮਲਾ ਹੈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਲੋਕ ਸਭਾ ਮੈਂਬਰ ਸ....















