ਚੰਡੀਗੜ੍ਹ: ਭੁੱਲਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਅੱਜ ਪੰਜਾਬ ਕਾਂਗਰਸ ਦੇ ਵੱਡੇ ਲੀਡਰਾਂ ਵੱਲੋਂ DGP ਪੰਜਾਬ ਦੇ ਦਫ਼ਤਰ ਵੱਲ ਕੂਚ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਸਰਕਾਰ ਬਦਲਾਅ ਦੀ ਨਹੀਂ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਇਕ ਵੱਡਾ ਜਨ ਸਮੂਹ ਵੱਲੋਂ DGP ਪੰਜਾਬ ਦੇ ਦਫ਼ਤਰ ਵੱਲ ਕੂਚ ਕੀਤਾ ਗਿਆ ਹੈ।
ਸਿੱਖ ਹਰ ਕੁੱਝ ਹੱਦ ਤੱਕ ਬਰਦਾਸ਼ਤ ਕਰ ਸਕਦਾ ਪਰ ਆਪਣੀ ਦਸਤਾਰ ਨਾਲ ਗਲਤ ਨਹੀ ! ਜੱਥੇਦਾਰ ਨੇ ਸਾਰੀ ਗੱਲ ਰੱਖੀ ਸਾਹਮਣੇ!
ਇਸ ਤੋਂ ਪਹਿਲਾ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਕਾਂਗਰਸ ਲੀਡਰਾਂ ਦਾ ਵਫ਼ਦ ਰਾਜਪਾਲ ਨੂੰ ਮਿਲ ਚੁੱਕਾ ਹੈ। ਜਿਸ ਤੇ ਰਾਜਪਾਨ ਨੇ DGP ਪੰਜਾਬ ਨੂੰ ਚਿੱਠੀ ਲਿਖ ਕੇ ਗ੍ਰਿਫ਼ਤਾਰੀ ਦੀ ਪੂਰਣ ਜਾਣਕਾਰੀ ਮੰਗੀ ਗਈ ਸੀ।
Related posts:
ਰਣਬੀਰ ਕਪੂਰ ਤੋਂ ਬਾਅਦ ਹੁਣ ED ਨੇ ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਭੇਜਿਆ ਸੰਮਨ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਦੀ ਛਿੜੀ ਚਰਚਾ
ਕਣਕ ਦੇ ਸਬਸਿਡੀ ਵਾਲੇ ਬੀਜਾਂ ਲਈ 1 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ
ਵੇਲਸ ਨੂੰ ਭਾਰਤ ਨੇ 4-2 ਨਾਲ ਹਰਾਇਆ,ਚਾਰੋ ਗੋਲ ਪੰਜਾਬ ਦੇ ਖਿਡਾਰੀਆਂ ਨੇ ਕੀਤੇ