ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਹੀਂ ਆਉਣਗੇ ਫਿਰੋਜ਼ਪੁਰ, ਦੌਰਾ ਰੱਦ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਵਿਚ ਬਦਲਾਅ ਕੀਤਾ ਗਿਆ ਹੈ। ਦਰਅਸਲ ਮੰਤਰੀ ਅਮਿਤ ਸ਼ਾਹ 26 ਸਤੰਬਰ ਨੂੰ ਪੰਜਾਬ ਦੌਰੇ ਤੇ ਆ ਰਹੇ ਹਨ। ਜਿਥੇ ਉਹ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਜਪਾ ਨੇਤਾਵਾਂ ਨਾਲ ਬੈਠਕ ਕੲਨਗੇ। ਇਸ ਵਿਚਾਲੇ ੳੇਨ੍ਹਾਂ ਦਾ ਫਿਰੋਜ਼ਪੁਰ ’ਚ ਰੱਖਿਆ ਪ੍ਰੋਗਰਾਮ ਰੱਦ ਹੋ ਗਿਆ ਹੈ। ਹੱਲੇ ਤੱਕ ਫਿਰੋਜ਼ਪੁਰ ’ਚ ਰੱਖਿਆ ਪ੍ਰੋਗਰਾਮ ਰੱਦ ਹੋਣ ਦਾ ਕੀ ਕਾਰਨ ਹੈ ਇਸ ਦਾ ਹੱਲੇ ਪੱਤਾ ਨਹੀਂ ਲੱਗ ਸੱਕੀਆ ਹੈ। 26 ਸਤੰਬਰ ਨੂੰ ਹੀ ਅਮਿਤ ਸ਼ਾਹ ਨੇ ਫਿਰੋਜ਼ਪੁਰ ’ਚ ਪੋਸਟ ਗ੍ਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਾ ਸੀ ਅਤੇ ਇਕ ਰੈਲੀ ਵੀ ਕਰਨੀ ਸੀ ਪਰ ਹੁਣ ਇਹ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।

Exclusive : ਮੈਡਲ ਵੀ ਜਿੱਤਿਆ ਪਰ ਸਰਕਾਰ ਨੇ ਨਹੀਂ ਲਈ ਸਾਰ, ਹੁਣ ਹਰਿਆਣਾ ਵਾਲੇ ਕਹਿੰਦੇ ਆਜਾ ਸਾਡੇ ਸੂਬੇ ਤੋਂ ਖੇਡ

See also  ਪੰਜਾਬ ਦੇ ਪਾਣੀਆਂ ਦੀ ਇਕ ਬੂੰਦ ਵੀ ਕਿਸੇ ਨੂੰ ਨਹੀਂ ਦੇਵਾਂਗੇ_ ਸੁਖਬੀਰ ਬਾਦਲ