ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਵਾਈ ਜਹਾਜ਼ ਖਰਾਬ ਹੋਣ ਕਾਰਨ ਭਾਰਤ ਵਿਚ ਹੀ ਫਸੇ ਹੋਏ ਸੀ। ਉਹ ਆਪਣੇ ਹੋਟਲ ਵਿਚ ਹੀ ਰੁਕੇ ਹੋਏ ਸੀ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਪ੍ਰੈੱਸ ਸਕੱਤਰ ਮੁਹੰਮਦ ਹੁਸੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਜਹਾਜ਼ ਵਿਚ ਆਈ ਤਕਨੀਕੀ ਖ਼ਰਾਬੀ ਨੂੰ ਠੀਕ ਕਰ ਲਿਆ ਗਿਆ ਹੈ ਅਤੇ ਜਹਾਜ਼ ਨੂੰ ਉਡਾਣ ਭਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਕੈਨੇਡੀਅਨ ਵਫ਼ਦ ਦੇ ਅੱਜ ਦੁਪਹਿਰ ਬਾਅਦ ਰਵਾਨਾ ਹੋਣ ਦੀ ਸੰਭਾਵਨਾ ਹੈ।
Related posts:
ਲੁਧਿਆਣਾ ਦੇ ਪਾਸ਼ ਏਰੀਆ ਸੈਕਟਰ 32 ਵਿੱਚ ਚੋਰਾਂ ਨੇ ਕੋਠੀ ਨੂੰ ਬਣਾਇਆ ਨਿਸ਼ਾਨਾ..ਮਾਲਿਕ ਗਏ ਹੋਏ ਸੀ ਰਾਜਸਥਾਨ..7 ਤੋਂ 8...
ਡਾ. ਨਿਵੇਦਿਤਾ ਸਿੰਘ ਦੀ ਮਨਮੋਹਕ ਸੰਗੀਤਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ
ਮਾਤਾ ਚਰਨ ਕੌਰ ਨੇ ਆਪਣੇ ਪੁੱਤ ਸਿੱਧੂ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਪੋਸਟ
ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ, ਮੀਤ ਹੇਅਰ ਖੋਹਿਆ ਇਹ ਅਹੁਦਾ