ਕੈਪਟਨ ਅਮਰਿੰਦਰ ਵੱਲੋਂ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕੀਤਾ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉਤੇ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਿੲਹ ਮੁਲਾਕਾਤ ਪਾਰਟੀਬਾਜ਼ੀ ਤੋ ਉੱਪਰ ਉੱਠ ਕੇ ਪਰਿਵਾਰ ਨਾਲ ਨਿੱਜੀ ਸਮਾਂ ਬਤੀਤ ਕੀਤਾ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਅਤੇ ਉਨਾਂ ਦੇ ਕੀਤੇ ਕੰਮਾਂ ਨੂੰ ਯਾਦ ਕੀਤਾ। ਉਨਾਂ ਕਿਹਾ ਕੀ ਪ੍ਰਕਾਸ਼ ਸਿੰਘ ਬਾਦਲ ਦਾ ਘਾਟਾ ਪੂਰੇ ਪੰਜਾਬ ਨੂੰ ਪਿਅਾ।

See also  ਗੜ੍ਹਸ਼ੰਕਰ ਦੇ ਪਿੰਡ ਗੱਜਰ ਵਿੱਖੇ ਬੀਤੀ ਰਾਤ ਚੋਰਾਂ ਵਲੋਂ 5 ਘਰਾਂ ਦੇ ਵਿੱਚ ਚੋਰੀ ਦੀ ਵਾਰਦਾਤ