ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਵਾਰਾ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਦੋ ਜਲ ਸਪਲਾਈ ਯੋਜਨਾਵਾਂ ਦਾ ਉਦਘਾਟਨ


ਹੁਸ਼ਿਆਰਪੁਰ ਦੇ ਮੁਕੇਰੀਆ ਅਧੀਨ ਆਉਂਦੇ ਪਿੰਡ ਖਿਜਰਪੁਰ ਅਤੇ ਪੁਰਾਣਾ ਭੰਗਲਾ ਵਿਚ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਦੋ ਜਲ ਸਪਲਾਈ ਯੋਜਨਾਵਾਂ ਦਾ ਅੱਜ ਉਦਘਾਟਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਵਾਰਾ ਕੀਤਾ ਗਿਆ।

ਉਥੇ ਹੀ ਉਨਾਂ ਪਤਰਕਾਰਾ ਨਾਲ ਗੱਲ ਕਰਦੇ ਕਿਹਾ ਕਿ ਦੋਨਾਂ ਪਿੰਡਾ ਵਿਚ ਜਿਥੇ ਜਲ ਪੂਰਤੀ ਲਈ ਅੱਜ ਜਲ ਸਪਲਾਈ ਦੀ ਸ਼ੁਰੂਆਤ ਕੀਤੀ ਗਈ ਹੈ ਉਥੇ ਹੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਸੁਬਿਧਾ ਦੇਣ ਲਈ ਬਚਨ ਬੱਧ ਹੈ। ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਪੰਜਾਬ ਤਰੱਕੀ ਦੀ ਰਾਹ ਤੇ ਹੈ।

See also  ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਣੇ ਪਿਤਾ, ਬੇਟੇ ਲਿਆ ਜਨਮ