ਗੁਰਪਤਵੰਤ ਸਿੰਘ ਪੰਨੂ ਦਾ ਸ਼ਾਗਿਰਦ ਪੁਲਿਸ ਅੜੀਕੇ

ਨਵੀਂ ਦਿੱਲੀ: ਦਿੱਲੀ ਵਿਚ ਕਰੀਬ ਦੋ ਮਹੀਨੇ ਪਹਿਲਾ ਇਕ ਫਲਾਈਓਵਰ ’ਤੇ ਗਰਮਖਿਆਲੀ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਹਰਿਆਣਾ ਤੋਂ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ।

ਬੇਅਦਬੀ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦਾ ਸਖਤ ਨੋਟਿਸ ! ਹੋਵੇਗੀ ਹੁਣ ਵੱਡੀ ਕਾਰਵਾਈ !

ਪੁਲਿਸ ਸੂਤਰਾਂ ਨੇ ਦਸਿਆ ਕਿ ਹਿਰਾਸਤ ‘ਚ ਲਏ ਗਏ ਨੌਜਵਾਨ ‘ਤੇ ਸ਼ੱਕ ਹੈ ਕਿ ਉਸ ਨੇ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ ‘ਤੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਅਜਿਹੇ ਨਾਅਰੇ ਲਿਖੇ ਸਨ। ਪੁਲਿਸ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਸਬੰਧੀ ਪੰਜਾਬ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।

 

See also  'ਆਪ' ਸੰਸਦ ਸੰਜੇ ਸਿੰਘ ਤੋਂ ਬਾਅਦ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਤੇ ਵੀ ED ਦੀ ਨਜ਼ਰ