ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ ਤੇ ਅਵਾਰਾ ਪਸ਼ੂ ਸਾਹਮਣੇ ਆਉਣ ਕਾਰਨ 2 ਗੱਡੀਆਂ ਤੇ ਬੱਸ ਦੀ ਟੱਕਰ

ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ਤੇ ਭੱਜਲਾਂ ਫਾਟਕ ਲਾਗੇ ਸੜਕ ਤੇ ਅਚਾਨਕ ਪਸ਼ੂ ਆਉਣ ਕਾਰਨ ਤਿੰਨ ਗੱਡੀਆਂ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

i 20

ਗੱਡੀਆਂ ਦੀ ਟੱਕਰ ਇਨ੍ਹੀ ਜ਼ੋਰਦਾਰ ਸੀ ਕਿ ਗੱਡੀਆਂ ਦੇ ਪਰਖਚੇ ਤੱਕ ਉੜ ਗਏ ਅਤੇ ਗੱਡੀਆਂ ਤੇ ਸਵਾਰ ਜ਼ਖਮੀ ਵਿਅਕਤੀਆਂ ਨੂੰ ਹਸਪਤਾਲ ਲਿਜਾਇਆਂ ਗਿਆ।

scorpio

ਦਰਅਸਲ ਗੜ੍ਹਸ਼ੰਕਰ ਹੁਸ਼ਿਆਰਪੁਰ ਰੋਡ਼ ਨੇੜੇ ਭੱਜਲ ਫਾਟਕ ਕੋਲ ਅਵਾਰਾ ਜਾਨਵਰ ਦੀ ਚਪੇਟ ਵਿੱਚ ਸਕਾਰਪੀਓ ਕਾਰ, ਆਈ ਟਵੇਂਟੀ ਕਾਰ ਅਤੇ ਰਾਜਧਾਨੀ ਬੱਸ ਹਾਦਸਾ ਗ੍ਰਸਤ ਹੋ ਗਈਆਂ ਪਰ ਖੁਸ਼ਕਿਸਮਤੀ ਇਹ ਰਹੀ ਕਿ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ। ਹਾਦਸੇ ਵਿੱਚ ਦੋਨਾਂ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ। ਥਾਣਾ ਗੜ੍ਹਸ਼ੰਕਰ ਪੁਲਿਸ ਨੇ ਮੌਕੇ ਤੇ ਪਹੁੰਚਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

post by parmvir singh

See also  ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਦੂਜੇ ਦਿਨ ਸ੍ਰੀ ਚਮਕੌਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲਈ ਰਵਾਨਾ