ਚੋਣ ਕਮਿਸ਼ਨ ਨੂੰ ਲੈ ਕੇ ਉੱਠੇ ਸਵਾਲਾਂ ‘ਚ ਕੋਈ ਸੱਚਾਈ ਨਹੀਂ ਹੈ ? -Usha R Sharma

0
20
Screenshot

ਚੋਣ ਕਮਿਸ਼ਨ ਨੂੰ ਲੈ ਕੇ ਉੱਠੇ ਸਵਾਲਾਂ ਨੇ ਸਿਆਸੀ ਚਰਚਾ ਤੇਜ਼ ਕਰ ਦਿੱਤੀ ਹੈ। SIR ਅਤੇ ਚੋਣ ਕਮਿਸ਼ਨ ਦੇ ਫੈਸਲਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਅਜਿਹੇ ਵਿੱਚ ਸਵਾਲ ਖੜ੍ਹੇ ਹੋ ਰਹੇ ਹਨ ਕਿ ਕੀ ਚੋਣ ਕਮਿਸ਼ਨ ਦੀ ਭਰੋਸੇਯੋਗਤਾ ’ਤੇ ਅਸਰ ਪੈ ਰਿਹਾ ਹੈ? ਕੀ SIR ਨੂੰ ਲੈ ਕੇ ਫੈਸਲਾ ਸਰਬਸੰਮਤੀ ਨਾਲ ਹੋਇਆ ਸੀ? ਕੀ CEC ਲਈ ਹਰ ਫੈਸਲੇ ’ਤੇ ਸਹਿਮਤੀ ਬਣਾਉਣਾ ਜ਼ਰੂਰੀ ਹੈ? ਦੇਖੋ ਚੋਣ ਕਮਿਸ਼ਨ ਨਾਲ ਜੁੜੇ ਵਿਵਾਦ, ਉੱਠ ਰਹੇ ਸਵਾਲਾਂ ਅਤੇ ਇਸ ਦੇ ਸਿਆਸੀ ਮਾਇਨਿਆਂ ਦੀ ਪੂਰੀ ਪੜਤਾਲ।

Rozana Times

LEAVE A REPLY

Please enter your comment!
Please enter your name here