ਜਿੱਤ ਪ੍ਰਾਪਤ ਕਰਨ ਤੋ ਬਾਅਦ ਸ਼ੁਸੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਸ਼ੁਸੀਲ ਕੁਮਾਰ ਰਿੰਕੂ ਨੇ ਿੲਸ ਜਿੱਤ ਨੂੰ ਸਮੂਹ ਵਰਕਰਾ ਦੀ ਜਿੱਤ ਦੱਸਿਆ ਹੈ, ਉਹਨਾਂ ਕਿਹਾ ਕਿ ਭਗਵੰਤ ਮਾਨ ਦੇ 1 ਸਾਲ ਵਿੱਚ ਕੀਤੇ ਹੋਏ ਕੰਮਾਂ ਦੀ ਜਿੱਤ ਹੋਈ ਹੈ। ਸ਼ੁਸੀਲ ਕੁਮਾਰ ਰਿੰਕੂ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਵਿਸ਼ਵਾਸ ਨਾਲ ਚੁਣਿਆ ਹੈ ਤਾ ਮੈਂ ਲੋਕਾਂ ਦੀ ਹਰ ਉਮੀਦ ਤੇ ਖਰਾਂ ਉੱਤਰਾਗਾਂ, ਆਪਣੇ ਹਲਕੇ ਦੇ ਲੋਕਾਂ ਦੀ ਸੇਵਾਂ ਕਰਾਗਾਂ ਅਤੇ ਰਹਿੰਦੇ ਅਧੂਰੇ ਕਾਰਜ ਪੂਰੇ ਕੀਤੇ ਜਾਣਗੇ, ਅਤੇ ਪਾਰਟੀ ਨੂੰ ਹੋਰ ਮਜਬੂਤ ਕਰਕੇ ਆਉਣ ਵਾਲੀਆ 2023 ਦੀ ਚੌਣਾਂ ਦੀ ਤਿਆਰੀ ਕੀਤੀ ਜਾਵੇਗੀ।
post by parmvir singh