ਮਾਨ ਸਰਕਾਰ ਦੀ ਕੈਬਨਿਟ ਇੱਕ ਹੋਰ ਮੰਤਰੀ ਵਿਆਹ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਜਲਦ ਹੀ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਡਾ. ਜੋਤੀ ਯਾਦਵ ਨੂੰ ਆਪਣਾ ਜੀਵਨਸਾਥੀ ਬਣਾਉਣਗੇ। ਡਾ. ਜੋਤੀ ਯਾਦਵ ਇਸ ਵੇਲੇ ਐਸਪੀ ਹੈੱਡਕੁਆਰਟਰ ਮਾਨਸਾ ਵਜੋਂ ਤਾਇਨਾਤ ਹਨ।

ਪਤਾ ਲੱਗਾ ਹੈ ਕਿ ਮਾਰਚ ਮਹੀਨੇ ਦੀ 25-26 ਤਰੀਕ ਨੂੰ ਹੋਣਾ ਤੈਅ ਹੋਇਆ ਹੈ। ਦੱਸ ਦੇਈਏ ਕਿ ਮੰਤਰੀ ਬੈਂਸ ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਦਾ ਵਿਭਾਗ ਸੰਭਾਲ ਰਹੇ ਹਨ।
Related posts:
ਕੈਪਟਨ ਅਮਰਿੰਦਰ ਵੱਲੋਂ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕੀਤਾ।
ਬਿਕਰਮ ਸਿੰਘ ਮਜੀਠੀਆ ਤੋਂ ਬਾਅਦ ਹੁਣ ਸੁਨੀਲ ਜਾਖੜ ਨੇ 'ਆਪ' ਮੰਤਰੀ ਦੀ ਵੀਡੀਓ ਤੇ ਕੀਤੀ ਰਾਜਪਾਲ ਤੱਕ ਪਹੁੰਚ
ਮੁਹੱਲਾ ਨਿਵਾਸੀਆਂ ਵੱਲੋਂ ਨੌਜਵਾਨਾਂ ਦੀਆਂ ਗੇੜੀਆਂ ਨੂੰ ਲੈ ਕੇ ਹੋਏ ਦੁੱਖੀ ਤੇ ਪ੍ਰਸ਼ਾਸ਼ਨ ਖਿਲਾਫ ਜਤਾਇਆ ਰੋਸ
'ਆਪ' ਮੰਤਰੀਆਂ ਦਾ ਅੰਮ੍ਰਿਤਸਰ ਕੁਲਚਿਆਂ ਦਾ ਖੁਲ੍ਹੀਆਂ ਰਾਜ਼, 5500 ਰੁਪਏ ਲਈ ਫਸਾ ਲਏ ਸਿੰਘ