ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਇਸ ਐਕਟ ਦੇ ਨਿਯਮਾਂ ਤਹਿਤ ਲੋਕਾਂ ਨੂੰ ਇਨਸਾਫ਼ ਦੇਣਾ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
post by parmvir singh
Related posts:
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਭਾਰਤੀ ਫੌਜ ਦੇ ਦੋ ਅਫ਼ਸਰ ਅਤੇ ਇਕ ਪੁਲਿਸ ਅਧਿਕਾਰੀ ਹੋਏ ਸ਼ਹੀਦ
ਮਕਾਨ ਉੱਤੇ 12 ਲੱਖ ਰੁਪਏ ਦਾ ਬੈਂਕ ਤੋਂ ਕਰਜ਼ਾ ਲੈ ਆਪਣੇ ਦੋਸਤ ਨਾਲ ਮਾਰੀ ਠੱਗੀ
ਪੁਲਿਸ ਖੇਡਾਂ ਚ ਪੰਜਾਬ ਪੁਲਿਸ ਦੇ ਖਿਡਾਰੀ ਗੁਰਪ੍ਰੀਤ ਸਿੰਘ ਨੇ ਦੋ ਸਿਲਵਰ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਕੀਤਾ ਰੌਸ਼ਨ
ਪੁੱਤਰ ਵੱਲੋਂ ਮਾਂ ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਬਾਰ