ਡਾ ਭੀਮ ਰਾਓ ਅੰਬੇਦਕਰ ਜਯੰਤੀ ਮੋੱਕੇ ਭਾਜਪਾ ਲੀਡਰਸ਼ਿਪ ਨੇ ਦਿੱਤੀ ਸ਼ਰਧਾਂਜਲੀ।

ਭਾਰਤ ਦੇ ਸੰਵਿਧਾਨ ਦੇ ਰਚਨਹਾਰ ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ਤੇ ਅੱਜ ਫਰੀਦਕੋਟ ਦੀ ਸਮੂਹ ਭਾਜਪਾ ਲੀਡਰਸ਼ਿਪ ਵੱਲੋ ਮਿੰਨੀ ਸਕੱਤਰੇਤ ਵਿਖੇ ਸ਼ਰਧਾਂਜਲੀ ਦਿੱਤੀ ਗਈ।ਇਸ ਮੋੱਕੇ ਭਾਜਪਾ ਆਗੂਆਂ ਨੇ ਕਿਹਾ ਕਿ ਆਜ਼ਾਦ ਭਾਰਤ ਦੇ ਸੰਵਿਧਾਨ ਦੀ ਰਚਨਾ ਕਰ ਡਾ ਭੀਮ ਰਾਓ ਅੰਬੇਡਕਰ ਨੇ ਜੋ ਦੇਣ ਦਿੱਤੀ ਹੈ ਉਸ ਦਾ ਨਿੱਘ ਅੱਜ ਤੱਕ ਅਸੀਂ ਮਾਣ ਰਹੇ ਹਾਂ।ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੀ ਦਸ਼ਾ ਸੁਧਾਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਜੋ ਯੋਗਦਾਨ ਦਿੱਤਾ ਹੈ ਉਸ ਨੂੰ ਅੱਜ ਵੀ ਸਰਹਾਇਆ ਜਾਂਦਾ ਹੈਂ।ਉਨ੍ਹਾਂ ਕਿਹਾ ਕਿ ਅੱਜ ਜ਼ਿਲੇ ਦੀ ਸਮੂਹ ਲੀਡਰਸ਼ਿਪ ਵੱਲੋਂ ਬਾਬਾ ਜੀ ਦਾ ਅਸ਼ੀਰਵਾਦ ਲਿਆ ਜ਼ਾ ਰਿਹਾ ਹੈ।

See also  ਕਿਸਾਨਾਂ ਵੱਲੋਂ ਲਗਾਇਆ ਗਰਿੱਡ ਦੇ ਬਾਹਰ ਧਰਨਾ