ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਟਿਆਲਾ ਲੋਕ ਸਭਾ ਤੋਂ ਆਪਣੀ ਉਮੀਦਵਾਰੀ ਪੇਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਕਰਮ ਭੂਮੀ ਹੈ ਤੇ ਉਹ ਚਾਹੁੰਦੇ ਹਨ ਕਿ ਉਹ ਪਟਿਆਲਾ ਆ ਕੇ ਸੇਵਾ ਕਰਨ।

ਡਾ. ਨਵਜੋਤ ਸਿੱਧੂ ਵੱਲੋਂ ਪਟਿਆਲਾ ਦੇ ਮੈਡੀਕਲ ਕਾਲਜ ਤੋਂ ਸਿੱਖਿਆ ਹਾਸਲ ਕਰਕੇ ਹੀ ਡਾਕਟਰ ਬਣੇ ਹਨ ਤੇ ਪਟਿਆਲਾ ਦੇ ਮਾਡਲ ਟਾਊਨ ਡਿਸਪੈਂਸਰੀ ‘ਚ ਬਤੌਰ ਗਾਇਨੀ ਸਪੈਸ਼ਲਿਸਟ ਲੰਬਾ ਸਮਾਂ ਨੌਕਰੀ ਕੀਤੀ ਹੈ। ਡਾ. ਨਵਜੋਤ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਗੈਰਹਾਜ਼ਰੀ ਵਿਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਵੀ ਸ਼ਿਰਕਤ ਕੀਤੀ ਸੀ।
post by parmvir singh
Related posts:
ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦ...
ਪੰਜਾਬ ਵਿਚ ਨਸ਼ਾ ਖ਼ਤਮ ਕਰਨ ਲਈ CM ਮਾਨ ਸ੍ਰੀ ਦਰਬਾਰ ਸਾਹਿਬ ਵਿਚ 35 ਹਜ਼ਾਰ ਬੱਚਿਆਂ ਨੂੰ ਨਾਲ ਲੈ ਕੇ ਕਰਨਗੇ ਅਰਦਾਸ
ਜਲਾਲਾਬਾਦ ਚ ਨਸ਼ਾ ਖਰੀਦਣ ਆਏ ਮੁੰਡਾ-ਕੁੜੀ, ਮਹਿਲਾਵਾਂ ਵੱਲੋਂ ਕੀਤੀ ਛਿੱਤਰਪ੍ਰੇਡ
ਚੰਡੀਗੜ੍ਹ ਇਨਸਾਫ ਮੋਰਚੇ ਨੂੰ ਲੈ ਕੇ ਡਾ. ਰਾਜਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ਤੇ ਸਾਦੇ ਨਿਸ਼ਾਨੇ