ਪੁਲਿਸ ਨੇ ਮੋਗਾ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਕਤਲ ਮਾਮਲੇ ‘ਚ 4 ਨੂੰ ਕੀਤਾ ਗ੍ਰਿਫ਼ਤਾਰ

ਮੋਗਾ: ਬੀਤੇ ਸੋਮਵਾਰ ਨੂੰ ਜ਼ਿਲ੍ਹਾ ਮੋਗਾ ਦੇ ਬਲਾਕ ਅਜੀਤਵਾਲ ਦੇ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਡਾਲਾ ਦਾ ਕੁਝ ਅਣਪਛਾਤੇ ਹਮਲਾਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਅਰਸ਼ ਡੱਲਾ ਵੱਲੋਂ ਫ਼ੇਸਬੁੱਕ ਤੇ ਪੋਸਟ ਪਾ ਕੇ ਲੀਤੀ ਗਈ ਸੀ। ਹੁਣ ਇਸ ਮਾਮਲੇ ਵਿਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾਂ ਹੱਥ ਲੱਗੀ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 4 ਗੁਨਾਹਕਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੋਲੀਆਂ ਚਲਾਉਣ ਵਾਲੇ ਸ਼ੂਟਰ ਅਜੇ ਵੀ ਫ਼ਰਾਰ ਹਨ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਮਾਰ ਰਹੀ ਹੈ। ਫੜ੍ਹੇ ਗਏ 4 ਮੁਲਜ਼ਮਾਂ ਵਿਚੋਂ 3 ਡਾਲਾ ਪਿੰਡ ਦੇ ਰਹਿਣ ਵਾਲੇ ਹਨ।

Exclusive Interview Neetu Shatranwala | ਚੱਲਦੀ ਇੰਟਰਵੀਊ ਚ ਮਹਿਲਾ ਪੱਤਰਕਾਰ ਨਾਲ ਲੜ੍ਹ ਪਿਆ ਨੀਟੂ

See also  ਲੋਕਾਂ ਤੋਂ ਮੁਆਫੀ ਮੰਗਣਗੇ ਉਧਰ ਠਾਕਰੇ!