ਪੰਜਾਬੀ ਫਿਲਮਾਂ ਦੇ ਕਲਾਕਾਰ ਸਰਗੁਣ ਮਹਿਤਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ ਅੱਜ ਪੰਜਾਬੀ ਫਿਲਮੀ ਕਲਾਕਾਰ ਸਰਗੁਣ ਮਹਿਤਾ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਸਰਗੁਣ ਮਹਿਤਾ ਅਤੇ ਉਨ੍ਹਾਂ ਦੇ ਪਤੀ ਰਵੀ ਦੂਬੇ ਨੇ ਵਾਹਿਗੁਰੂ ਅੱਗੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਰਗੁਣ ਮਹਿਤਾ ਤੇ ਉਸ ਦੇ ਪਤੀ ਨੇ ਕਿਹਾ ਕਿ ਵਾਹਿਗੁਰੂ ਦੀ ਬਹੁਤ ਨੇੜੇ ਹੈ ਸਾਡੇ ਤੇ ਅਸੀਂ ਵਾਹਿਗੁਰੂ ਦਾ ਸ਼ੁਕਰੀਆ ਅਦਾ ਕਰਨ ਲਈ ਆਏ ਹਾਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਦਾ ਆਉਣ ਵਾਲਾ ਭਵਿੱਖ ਚੜ੍ਹਦੀ ਕਲਾ ਵਿੱਚ ਹੈ ਅਤੇ ਚੜ੍ਹਦੀ ਕਲਾ ਵਿੱਚ ਰਹੇਗਾ


ਉਨ੍ਹਾਂ ਕਿਹਾ ਕਿ ਸਾਨੂੰ ਤੁਹਾਡਾ ਬਹੁਤ ਪਿਆਰ ਮਿਲਿਆ ਹੈ ਤੇ ਏਸੇ ਤਰ੍ਹਾਂ ਤੁਹਾਡਾ ਪਿਆਰ ਮਿਲਦਾ ਰਹੇ ਸ਼ੁਕਰੀਆ ਅਦਾ ਕਰਦੇ ਹਾਂ ਇਸ ਮੌਕੇ ਸਰਗੁਣ ਮਹਿਤਾ ਦੇ ਪਤੀ ਰਵੀ ਦੂਬੇ ਨੇ ਮੀਡੀਆ ਨੂੰ ਕਿਹਾ ਕਿ ਅੱਜ ਅਸੀਂ ਵਾਹਿਗੁਰੂ ਦਾ ਸ਼ੁਕਰੀਆ ਅਦਾ ਕਰ ਲਏ ਹਨ ਕੀ ਉਨ੍ਹਾਂ ਸਾਡੇ ਸਿਰ ਤੇ ਉਤੇ ਮਿਹਰ ਭਰਿਆ ਹੱਥ ਰੱਖਿਆ ਹੈ ਅਤੇ ਤੁਹਾਡੇ ਸਾਰਿਆਂ ਦਾ ਸਾਨੂੰ ਬਹੁਤ ਪਿਆਰ ਮਿਲਿਆ ਹੈ ਤੇ ਅੱਗੇ ਵੀ ਤੁਹਾਡੇ ਸਾਰਿਆਂ ਦਾ ਇਸੇ ਤਰ੍ਹਾਂ ਪਿਆਰ ਮਿਲਦਾ ਰਹੇ

See also  ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਵਿਚ ਅਗਲੇ 3 ਦਿਨ ਮੀਂਹ ਤੇ ਗੜੇਮਾਰੀ