ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਲੱਗਿਆ ਪੁਲਿਸ ਦਾ ਡੇਰਾ, ਪੁਲਿਸ ਛਾਉਣੀ ‘ਚ ਤਬਦੀਲ ਹੋਈ ਯੂਨੀਵਰਸਿਟੀ

ਪਟਿਆਲਾ: ਬੀਤੇ ਕੁਝ ਦਿਨ ਪਹਿਲਾ ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਵਿਬਾਗ ਦੀ ਇਕ ਲੜਕੀ ਦੀ ਮੌਤ ਹੋ ਜਾਂਦੀ ਹੈ। ਲੜਕੀ ਦੇ ਮਾਪੀਆਂ ਨੇ ਦੋਸ਼ ਲਗਾਇਆ ਕਿ ਉਸ ਨੂੰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਵੱਲੋਂ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾਂਦਾਂ ਸੀ ਜਿਸ ਕਾਰਨ ਲੜਕੀ ਦੀ ਮੌਤ ਹੋਈ ਹੈ। ਇਸ ਗੱਲ ਨੂੰ ਲੈ ਕੇ ਯੂਨੀਵਰਸਿਟੀ ਵਿਦਿਆਰਥੀਆਂ ਵੱਲੋਂ ਕਾਫੀ ਰੋਸ਼ ਦੇਖਣ ਨੂੰ ਮਿਲਿਆ। ਯੂਨੀਵਰਸਿਟੀ ਵਿਦਿਆਰਥੀਆਂ ਨੇ ਉਕਤ ਪ੍ਰੋਫੈਸਰ ਦੇ ਖਿਲਾਫ਼ ਜੰਮ ਕੇ ਨਾਰੇਬਾਜ਼ੀ ਕੀਤੀ ਸੀ ਤੇ ਕੂਝ ਕ ਵਿਦਿਆਰਥੀਆਂ ਵੱਲੋਂ ਪ੍ਰੋਫੈਸਰ ਦੀ ਕੁੱਟਮਾਰ ਵੀ ਕੀਤੀ ਗਈ ਸੀ।

ਵਿਜੀਲੈਂਸ ਦਾ ਸਭ ਤੋਂ ਵੱਡਾ ਐਕਸ਼ਨ! BJP ਦੇ ਵੱਡੇ ਆਗੂ ਗ੍ਰਿਫਤਾਰ,ਵੋਟਾਂ ਤੋਂ ਪਹਿਲਾ BJP ਨੂੰ ਵੱਡਾ ਝਟਕਾ !

ਯੂਨੀਵਰਸਿਟੀ ਵਿਚ ਵਾਪਰੀ ਘਟਨਾਂ ਤੋਂ ਬਾਅਦ 100 ਦੇ ਕਰੀਬ ਵਿਦਿਆਰਥੀਆਂ ਤੇ FIR ਦਰਜ ਕੀਤੀ ਗਈ ਸੀ। ਜਿਸ ਨੂੰ ਲੈ ਕੇ ਵਿਦਿਆਰਥੀ ਜੱਥੇਬੰਦੀ ‘ਚ ਕਾਫ਼ੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਅੱਜ ਵਿਦਿਆਰਥੀ ਜੱਥੇਬੰਦੀ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਚ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪੁਲਿਸ ਛਾਉਣੀ ‘ਚ ਤਬਦੀਲ ਹੋ ਗਈ ਹੈ।

Big update : ਕੋਟਕਪੁਰਾ ਸੀਸੀਟੀਵੀ ‘ਤੇ ਹੋਰ ਵੱਡਾ ਖੁਲਾਸਾ, ਵਕੀਲ ਤੋਂ ਸੁਣੋ ਕਿਸਨੇ ਮਾਰੀ ਸੀ ਗੋ+ਲੀ

 

See also  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ