ਰਾਹੁਲ ਗਾਂਧੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੂਰੀ ਸਥਿਤੀ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਪੰਜਾਬ ਕਾਂਗਰਸ ਦੇ ਮਸਲੇ ‘ਤੇ ਭੂਪੇਸ਼ ਬਘੇਲ ਤੋਂ ਵੀ ਇਨਪੁੱਟ ਲੈਣ ਦੀ ਸੰਭਾਵਨਾ ਹੈ। ਬਘੇਲ ਪੰਜਾਬ ਦੇ ਪਾਰਟੀ ਇੰਚਾਰਜ ਵਜੋਂ ਸੂਬੇ ਦੇ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕਰ ਚੁੱਕੇ ਹਨ ਅਤੇ ਹਾਈਕਮਾਂਡ ਨੂੰ ਆਪਣੀ ਰਿਪੋਰਟ ਦੇਣ ਦੀ ਗੱਲ ਸਾਹਮਣੇ ਆਈ ਹੈ।ਪੰਜਾਬ ਕਾਂਗਰਸ ਵਿੱਚ ਘਮਸਾਣ ਵਿਚਾਲੇ ਵੱਡੀ ਖ਼ਬਰ, ਰਾਹੁਲ ਗਾਂਧੀ ਅਤੇ ਕੇ.ਸੀ. ਨੇ ਨਾਰਾਜ਼ MPs ਅਤੇ ਬਾਜਵਾ ਨਾਲ ਕੀਤੀ ਚਰਚਾਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਦੇ ਦਰਮਿਆਨ ਪਾਰਟੀ ਹਾਈਕਮਾਂਡ ਨੇ ਨਾਰਾਜ਼ ਆਗੂਆਂ ਨਾਲ ਗੱਲਬਾਤ ਤੇਜ਼ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪੰਜਾਬ ਨਾਲ ਸਬੰਧਤ ਆਗੂਆਂ ਅਤੇ ਸੰਸਦ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ।Read More







