ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨ ਸਭਾ ਇਜਲਾਸ ਬੁਲਾਉਣ ਨੂੰ ਲੈ ਕੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਸਵੇਰੇ 11.00 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਮੰਤਰੀ ਮੰਡਲ ਦੀ ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ਜਿਵੇਂ ਕਿ ਵਿਧਾਨ ਸਭਾ ਇਜਲਾਸ ਦੁਬਾਰਾ ਬੁਲਾਉਣ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਨੋਕਰੀਆਂ ਨੂੰ ਲੈ ਕੇ ਵੀ ਵੱਡਾ ਐਲਾਨ ਹੋ ਸਕਦਾ।

See also  ਅੰਮ੍ਰਿਤਪਾਲ ਦੇ ਮਾਮਲੇ ਵਿੱਚ ਐਸਜੀਪੀਸੀ ਸਕੱਤਰ ਗੁਰਚਰਨ ਸਿੰਘ ਗਰੇਵਾਲ ਦਾ ਬਿਆਨ