ਪੰਜਾਬ ਕੈਬਨਿਟ ਮੀਟਿੰਗ ਲੱਗੀ ਅਹਿਮ ਫੈਸਲਿਆ ਤੇ ਮੋਹਰ, ਵਿਧਾਨ ਸਭਾ ਸ਼ੈਸ਼ਨ ਦਾ ਹੋਇਆ ਐਲਾਨ

ਚੰਡੀਗੜ੍ਹ: ਪੰਜਾਬ ਕੈਬਨਿਟ ਮੀਟਿੰਗ ਵਿਚ ਸਰਦ ਰੁੱਤ ਇਜਲਾਸ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਇਸ ਵਾਰ ਦੋ ਦਿਨ ਦਾ ਪੰਜਾਬ ਵਿਧਾਨ ਸਭਾ ਸ਼ੈਸ਼ਨ ਹੋਵੇਗਾ। ਇਸ ਸ਼ੈਸ਼ਨ 28 ਤੇ 29 ਨਵੰਬਰ ਨੂੰ ਹੋਵੇਗਾ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੋ ਵੀ ਪੈਡਿੰਗ ਬਿੱਲ ਹਨ ਉਨ੍ਹਾਂ ਤੇ ਵੀ ਮੋਹਰ ਲਗੇਗੀ।

Exclusive Interview : Kisan ਦਾ ਸਰਕਾਰ ਨਾਲ ਪੇਚਾ,ਕਰਤਾ Chandighr ਆਲਾ ਰੋਡ ਜਾਮ,Dalewal ਨੇ ਮਾਰੀ ਬੜ੍ਹਕ

ਇਸ ਤੋਂ ਇਲਾਵਾ ਹਰਪਾਲ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੁਪਰੀਮ ਕੋਰਟ ਦਾ ਰੁੱਖ ਕਰਨ ਤੇ ਤੰਜ ਕੱਸਿਆ ਗਿਆ ਹੈ। ਦਰਅਸਲ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਲਾਈਵ ਸ਼ੈਸ਼ਨ ਵੇਲੇ ਕੈਮਰਿਆ ਦਾ ਫੋਕਸ ਵਿਰੋਧੀ ਧਿਰਾਂ ਤੇ ਨਹੀਂ ਹੁੰਦਾ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਨੇ ਮਹਾਰਾਜਾ ਭੂਪਿੰਦਰ ਸਿੰਘ ਯੂਨੀਵਰਸਿਟੀ ਵਿਚ 9 ਦੇ ਕਰੀਬ ਅਸਾਮੀਆਂ ਨੂੰ ਮੰਨਜ਼ੂਰੀ ਦਿੱਤੀ ਹੈ।

See also  ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ