ਪੰਜਾਬ ਗਵਰਨਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਸਰਕਾਰ ਨੂੰ ਚੇਤਾਵਨੀ, ਮੋਰਚਾ ਕੀਤਾ ਸਮਾਪਤ

ਚੰਡੀਗੜ੍ਹ: ਮੋਹਾਲੀ-ਚੰਡੀਗੜ੍ਹ ਬਾਰਡਰ ਤੇ ਚੱਲ ਰਹੇ ਕਿਸਾਨ ਮੋਰਚੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਮੋਰਚੇ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ, ਉਥੇ ਹੀ ਚੇਤਾਵਨੀ ਵੀ ਦਿੱਤੀ ਕਿ, ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਨੇ ਨਾ ਮੰਨਿਆ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।

BIG NEWS : ਭਾਈ ਹਵਾਰੇ ਦੇ ਪਿਤਾ ਨੂੰ ਕਿਸਾਨਾਂ ਨੇ ਸਟੇਜ ਤੋਂ ਉਤਾਰਿਆ ! ਫੇਰ ਪੈ ਗਿਆ ਚਾਰੇ ਪਾਸੇ ਰੌਲਾ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਕਿਸਾਨਾਂ ਦੀ ਅੱਜ ਪੰਜਾਬ ਭਵਨ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿਚ ਫ਼ੈਸਲਾਂ ਲਿਆ ਗਿਆ ਕਿ ਕਿਸਾਨਾਂ ਦੀ ਅਗਲੀ ਮੀਟਿੰਗ ਹੁਣ ਮੁੱਖ ਮੰਤਰੀ ਭਗਵੰਤ ਨਾਲ 19 ਦਸਬੰਰ ਨੂੰ ਮੀਟਿੰਗ ਹੋਵੇਗੀ।

See also  ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਵਰਕਰਾਂ ਦੀ ਰਾਏ ਲੈਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ