ਪੰਜਾਬ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 19 ਮਾਰਚ 2023 ਨੂੰ ਦੁਪਿਹਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ । ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਇੰਟਰਨੈਟ ਸੇਵਾਵਾਂ ਦੇ ਸਿਗਨਲ ਘੱਟ ਕਰ ਦਿੱਤੇ ਹਨ। ਪੁਲਿਸ ਵੀ ਲੋਕਾਂ ਨੂੰ ਸ਼ਾਂਤੀ ਬਣਾਉਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

post by parmvir singh

See also  ਮਾਨ ਦੇ ਮੰਤਰੀ ਦਾ SYL ਮੁੱਦੇ 'ਤੇ ਵੱਡਾ ਬਿਆਨ, ਕਿਹਾ ਇਕ ਬੂੰਦ ਵਾਧੂ ਪਾਣੀ ਨਹੀਂ