ਪੰਜਾਬ ਵਿਚ ਅਗਲੇ ਹਫਤੇ ਮੀਂਹ ਪੈਣ ਦੀ ਸੰਭਾਵਨਾ

ਆਉਣ ਵਾਲੇ ਸਮੇਂ ਵਿੱਚ ਅੱਤ ਦੀ ਗਰਮੀ ਪੈਣ ਵਾਲੀ ਹੈ ਅਤੇ ਜੇ ਬਾਰਿਸ਼ ਹੁੰਦੀ ਹੈ ਤਾ ਹਰ ਵਰਗ ਨੂੰ ਲਾਭ ਪਹੁੰਚਦਾ ਹੈ। ਮੌਸਮ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਪੰਜਾਬ ਦੇ ਕੁਝ ਕੁ ਹਿੱਸਿਆਂ ਨੂੰ ਛੱਡ ਕੇ ਬਾਕੀ ਥਾਵਾਂ ਉਤੇ 23, 24 ਅਤੇ 25 ਮਈ ਨੂੰ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਸ ਸਮੇਂ ਪੰਜਾਬ ਵਿਚ ਅੱਤ ਦੀ ਗਰਮੀ ਪੈ ਰਹੀ ਹੈ।

ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 45 ਅਤੇ ਘੱਟੋ-ਘੱਟ 25 ਸੈਲਸੀਅਸ ਦਰਜ ਕੀਤਾ ਗਿਆ। ਇਸ ਤਰ੍ਹਾਂ ਅੰਮ੍ਰਿਤਸਰ ਵਿੱਚ ਇਹ ਅਨੁਪਾਤ 42 ਅਤੇ 25, ਫ਼ਿਰੋਜ਼ਪੁਰ 44 ਅਤੇ 23, ਜਲੰਧਰ 23 ਅਤੇ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

post by parmvir singh

See also  ਪੰਜਾਬ ਦੇ 500 ਪਿੰਡਾਂ ਨੂੰ ਸਮਾਰਟ ਪਿੰਡ ਬਣਾਇਆ ਜਾਏਗਾ: ਕੁਲਦੀਪ ਧਾਲੀਵਾਲ