ਪੰਜਾਬ ਕੈਬਨਿਟ ਨੇ ਪੈਟਰੋਲ, ਡੀਜ਼ਲ ‘ਤੇ 90 ਪੈਸੇ ਸੈੱਸ ਲਗਾਉਣ ਉਤੇ ਹਾਮੀ ਭਰ ਦਿੱਤੀ ਹੈ।ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ। ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ। ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਹੋਰ ਵੀ ਅਹਿਮ ਫੈਸਲੇ ਲਏ ਗਏ ਹਨ।

ਪੰਜਾਬ ਸਰਕਾਰ ਨੇ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਵੱਡੇ ਫੈਸਲੇ ਲਏ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲਿਟਰ ਸੈੱਸ ਲਗਾਇਆ ਹੈ। ਮੰਤਰੀ ਮੰਡਲ ਨੇ ਅੱਜ ਹੋਈ ਮੀਟਿੰਗ ਦੌਰਾਨ ਉਦਯੋਗਿਕ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਸਰਕਾਰ ਵੱਲੋਂ 23-24 ਫਰਵਰੀ ਲਈ ਪ੍ਰਸਤਾਵਿਤ ਨਿਵੇਸ਼ਕ ਸੰਮੇਲਨ ਦੇ ਮੱਦੇਨਜ਼ਰ ਨੀਤੀ ਦੀ ਪ੍ਰਵਾਨਗੀ ਮਹੱਤਵਪੂਰਨ ਹੈ।
post by parmvir singh
Related posts:
ਸੀਐਮ ਭਗਵੰਤ ਮਾਨ ਵੱਲੋਂ ਕੀਤਾ ਗਿਆ ਐਲਾਨ, ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਤੇ ਮਿਲਣਗੇ 2 ਹਜ਼ਾਰ ਰੁਪਏ ਦਾ ਇਨਾਮ
ਮਨਪ੍ਰੀਤ ਬਾਦਲ ਦਾ ਵੱਡਾ ਸਿਆਸੀ ਧਮਾਕਾ, ਕਾਂਗਰਸ ਦਾ ਪੱਲ੍ਹਾ ਛੱਡ BJP 'ਚ ਹੋਏ ਸ਼ਾਮਿਲ
ਵਿਧਾਇਕ ਨਰਿੰਦਰ ਪਾਲ ਸਵਨਾ ਅਤੇ ਖੁਸ਼ਬੂ ਹੋਏ ਇੱਕ-ਦੂਜੇ ਦੇ
HSGPC ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਦਿੱਤਾ ਅਸਤੀਫ਼ਾ, ਦਾਦੂਵਾਲ ਦਾ ਮਹੰਤ ਕਰਮਜੀਤ ਨੂੰ ਮਾਨਹਾਨੀ ਦਾ ਨੋਟਿਸ