ਫਜ਼ੂਲ ਖਰਚੇ ਬੰਦ ਕਰਨ ਅਤੇ ਸਮੇਂ ਦੇ ਪਾਬੰਧ ਹੋਣ ਲਈ ਹਲਕਾ ਭੁੱਲਥ ਦੇ ਅਧੀਨ

ਪਿੰਡ ਭਦਾਸ ਦੀ ਗ੍ਰਾਮ ਪੰਚਾਇਤ ਤੇ ਗੁਰਦੂਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਅਹਿਮ ਫੈਸਲਾ ਤੇ ਵਿਚਾਰ ਕਰਦਿਆਂ ਆਪਣੇ ਪਿੰਡ ਵਿੱਚ ਕੁਝ ਸਰਤਾ ਲਾਗੂ ਕੀਤੀਆ। ਇਕ ਮਤਾ ਪਾਸ ਕਰਦਿਆਂ ਅਹਿਮ ਗੱਲਾਂ ਤੇ ਮੋਹਰ ਲਗਾਈ ਜਿਸ ਦੀ ਚਫੇਰੇ ਹੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਉਨ੍ਹਾ ਕਿਹਾ ਜੇਕਰ ਇਹ ਫੈਸਲੇ ਤੇ ਬੋਲਦਿਆਂ ਕਿਹਾ ਕਿ ਸਮਾਜ ਅੰਦਰ ਸੁਧਾਰ ਕਰਨ ਦੀ ਲੋੜ ਹੈ। ਉਥੇ ਲੋਕਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਤੇ ਸੰਤੁਸ਼ਟੀ ਪ੍ਰਗਟਾਈ ਅਤੇ ਕਿਹਾ ਪਿੰਡ ਨੂੰ ਇਕ ਸਟੇਡੀਅਮ ਅਤੇ ਪਿੰਡ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ।

ਇਸ ਮੌਕੇ ਸਮਾਜ ਸੇਵਕ ਆਗੂ ਨਿਸ਼ਾਨ ਸਿੰਘ ਬਲੀਆਨਿਆ ਨੇ ਕਿਹਾ ਜਿੱਥੇ ਪਿੰਡ ਦੀ ਪੰਚਾਇਤ ਤੇ ਮੋਹਤਵਾਰ ਆਗੂਆ ਨੇ ਅਹਿਮ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਫਜ਼ੂਲ ਖਰਚੇ ਬੰਦ ਕਰਨੇ ਅਤੇ ਸਮੇ ਦੇ ਪਾਬੰਦ ਹੋਣਾ ਸਾਡੇ ਲਈ ਬਹੁਤ ਜ਼ਰੂਰੀ ਹੈ ਜਿੱਥੇ ਕਿ ਜਿੱਥੇ ਪਿੰਡ ਦੀ ਮਹਿਲਾ ਸਰਪੰਚ ਤੇ ਦੇ ਪਤੀ ਸਮਾਜ ਸੇਵਕ ਨਿਸ਼ਾਨ ਸਿੰਘ ਬਲਿਆਨੀਆ ਨੇ ਦੱਸਿਆ ਕਿ ਪਿੰਡ ਦੀ ਗੁਰਦੂਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਵਿਚ ਅਹਿਮ ਫੈਸਲਿਆ ਦਾ ਬੈਨਰ ਜਾਰੀ ਕਰਦੇ ਹੋਏ ਕਿਹਾ ਕਿ ਪਿੰਡ ਵਿਚ ਕੋਈ ਵੀ ਗੈਰ ਕਾਨੂੰਨੀ ਕੰਮ ਨਹੀਂ ਹੋਣ ਦਿੱਤਾ ਜਾਵੇਗਾ ਜਿਸ ਨਾਲ ਪਿੰਡ ਦੀ ਛਵੀ ਤੇ ਕੋਈ ਦਾਗ ਲਗ ਸਕੇ।


ਇਸ ਮੌਕੇ ਉਨ੍ਹਾਂ ਕਿਹਾ ਕਿ ਜਿਵੇਂ ਪਿੰਡ ਵਿਚ ਨਸਾ ਅਤੇ ਤੰਬਾਕੂ ਵਰਗੀਆ ਨਸ਼ੀਲੀਆ ਚੀਜਾ ਨੂੰ ਨਹੀਂ ਵੇਚਣ ਦਿੱਤਾ ਜਾਵੇਗਾ। ਇਸ ਮੌਕੇ ਕੁੱਝ ਜਰੂਰੀ ਬੇਨਤੀਆਂ ਇਸ ਤਰਾ ਹਨ..

See also  ਬੰਬੀਹਾ ਗਰੁੱਪ ਦੇ ਤਿੰਨ ਗੈਂਗਸਟਰ ਚੜ੍ਹੇ ਪੁਲਿਸ ਹੱਥੇ