ਫਰੀਦਕੋਟ ਦੀ ਮਾਡਰਨ ਜ਼ੇਲ੍ਹ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।ਤਾਜ਼ਾ ਮਾਮਲੇ ਅਨੁਸਾਰ ਇੱਕ ਵਾਰ ਫਿਰ ਜ਼ੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ 15 ਮੋਬਾਇਲ ਫੋਨ ਅਤੇ 9 ਸਿਮ ਬ੍ਰਾਮਦ ਕੀਤੇ ਗਏ।ਜਾਣਕਾਰੀ ਮੁਤਾਬਿਕ ਵੱਖ ਵੱਖ ਬੈਰਕਾਂ ਚ ਬੰਦ ਚਾਰ ਹਵਾਲਾਤੀਆਂ ਤੋਂ ਚਾਰ ਟੱਚ ਸਕਰੀਨ ਮੋਬਾਇਲ ਫੋਨ ਬ੍ਰਾਮਦ ਕੀਤੇ ਗਏ ਜਦਕਿ 3 ਟੱਚ ਸਕਰੀਨ ਅਤੇ 8 ਕੀ ਪੇਡ ਫੋਨ ਲਾਵਾਰਿਸ ਹਾਲਤ ਵਿੱਚ ਪਾਏ ਗਏ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੇ ਦੋ ਵੱਖ ਵੱਖ ਮਾਮਲੇ ਦਰਜ਼ ਕੀਤੇ ਗਏ ਜਿਸ ਚ ਚਾਰ ਹਵਾਲਾਤੀਆਂ ਅਤੇ ਕੁੱਜ ਨਾਮਾਲੂਮ ਵਿਅਕਤੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
Related posts:
ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਦੁਰਗਿਆਨਾ ਤੀਰਥ ਦੇ ਵਿਚ ਸ਼ਰਧਾਲੂਆਂ ਨੇ ਇੱਕ ਦੂਸਰੇ ਨਾਲ਼ ਮਿਲਕੇ ਮਨਾਈ ਹੋਲੀ
ਸੁਖਬੀਰ ਬਾਦਲ ਨੇ ਅਕਾਲੀ ਦਲ ਦੇ 15 ਜ਼ਿਲਾ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਸਬੰਧੀ ਭਗਵੰਤ ਮਾਨ ਅੱਜ ਸਿਵਲ ਸਕੱਤਰੇਤ ‘ਚ ਕਰਨਗੇ ਮੀਟਿੰਗ