ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਪੰਜਾਬ ਵਿਖੇ ਅੱਜ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਇਕ ਇਮਾਨਦਾਰ ਮੁੱਖਮੰਤਰੀ ਮਿਲਿਆ ਹੈ ਅਤੇ ਹੁਣ ਮਾਰਚ ਦੇ ਮਹੀਨੇ ਦੇ ਵਿੱਚ ਪੰਜਾਬ ਸਰਕਾਰ ਦਾ ਬਜਟ ਆਨ ਜਾ ਰਿਹਾ ਹੈ ਇਸ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਖਾਸ ਧਿਆਨ ਰੱਖਿਆ ਜਾਵੇਗਾ ਜਿਸ ਦੇ ਚੱਲਦੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਤਰਫੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਨੂੰ ਵਿਦੇਸ਼ ਸਿੰਗਾਪੁਰ ਦੇ ਵਿੱਚ ਟਰੇਨਿੰਗ ਲੈਣ ਲਈ ਭੇਜਿਆ ਸੀ ਪ੍ਰਿੰਸੀਪਲ ਦਾ ਬੈਚ ਟਰੇਨਿੰਗ ਲੈ ਕੇ ਵਾਪਸ ਪੰਜਾਬ ਆ ਗਿਆ ਹੈ ਅਤੇ ਇਹ ਸਿਲਸਿਲਾ ਕਿਸ ਤਰਾਂ ਹੀ ਚਲਦਾ ਰਹੇਗਾ ਮਾਰਚ ਮਹੀਨੇ ਦੇ ਵਿਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲੈਣ ਲਈ ਭੇਜਿਆ ਜਾਵੇਗਾ ਤਾਂ ਕਿ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾਵੇ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲ ਦੇ ਵਿਚ ਆਪਣੀ ਪੜ੍ਹਾਈ ਪੂਰੀ ਕਰਨ

ਪਿਛਲੇ ਦਿਨੀਂ ਬਠਿੰਡਾ ਦੇ ਪਿੰਡ ਕੋਠਾ ਗੁਰੂ ਵਿਖੇ ਸਕੂਲ ਵੈਲ ਜਲਦੀ ਵਿਚ ਇਕ ਬੱਚੀ ਡਿੱਗ ਗਈ ਸੀ ਇਸ ਮੁੱਦੇ ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਹੈ ਅਤੇ ਅੱਗੇ ਤੋਂ ਇਹ ਘਟਨਾ ਦੁਬਾਰਾ ਤੋਂ ਨਾ ਹੋ ਜਾਵੇ ਪ੍ਰਾਈਵੇਟ ਸਕੂਲਾਂ ਦੇ ਨਾਲ ਗੱਲਬਾਤ ਕੀਤੀ ਜਾਵੇਗੀ ਅਤੇ ਮੀਡੀਆ ਨੂੰ ਵੀ ਆਖਿਆ ਕਿ ਅਗਰ ਤੁਹਾਡੇ ਧਿਆਨ ਵਿੱਚ ਹੋਰ ਕੋਈ ਮਾਮਲਾ ਹੈ

See also  'ਆਪ' ਵਿਧਾਇਕ ਗੱਜਣਮਾਜਰਾ 'ਤੇ ਈਡੀ ਦਾ ਸ਼ਿੰਕਜਾ, 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ