ਮੁੰਬਈ: ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਸੰਨੀ ਦਿਓਲ ਆਪਣੇ ਪਿਤਾ ਦੇ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ‘ਚ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ।
ਕਿਸਾਨਾਂ ਨੇ ਪਾ ਲਿਆ ਸਰਕਾਰ ਨੂੰ ਘੇਰਾ,ਲੰਘਣ ਨੂੰ ਨਹੀਂ ਦਿੱਤੀ ਥਾਂ,ਹੁਣ ਸਰਕਾਰ ਦੇ ਹਲਕ ਚ ਦੇਤਾ ਡੰਡਾ?
ਖ਼ਬਰਾਂ ਮੁਤਾਬਕ ਧਰਮਿੰਦਰ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਸੰਨੀ ਦਿਓਲ ਆਪਣੇ ਪਿਤਾ ਨੂੰ ਇਲਾਜ ਲਈ ਅਮਰੀਕਾ ਲੈ ਗਏ ਹਨ। ਸੰਨੀ ਦਿਓਲ ਨੇ ਆਪਣੇ ਕਰੀਅਰ ਤੋਂ ਕੁਝ ਦਿਨਾਂ ਲਈ ਬ੍ਰੇਕ ਲਿਆ ਹੈ ਅਤੇ ਆਪਣੇ ਪਿਤਾ ਦੀ ਦੇਖਭਾਲ ਕਰਨ ਦਾ ਫ਼ੈਸਲਾ ਕੀਤਾ ਹੈ।
Related posts:
ਅੰਮ੍ਰਿਤਸਰ: ਪਲਾਸਟਿਕ ਡੋਰ ਦਾ ਕਹਿਰ, ਪੁੱਤ ਦੇ ਗਲੇ ਤੇ ਲੱਗੇ 20 ਟਾਂਕੇ, ਪਿਤਾ ਨੇ ਪ੍ਰਸ਼ਾਸਨ 'ਤੇ ਚੁੱਕੇ ਸਵਾਲ !
ਚੌਲਾਂ ਦੇ ਗੋਦਾਮ ਵਿੱਚੋਂ ਰਿਵਾਲਵਰ ਦੀ ਨੋਕ ਤੇ 40-50 ਲੁਟੇਰਿਆਂ ਨੇ ਲਗਭਗ ਲੱਖਾਂ ਰੁਪਏ ਦੇ ਚੋਲ ਲੁੱਟੇ
ਨਾਭਾ ਵਿਖੇ ਧਾਰਮਿਕ ਸਮਾਗਮ ਵਿੱਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ
ਡਾ.ਬਲਜੀਤ ਕੌਰ ਨੇ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿੱਤੇ ਹੁਕਮ