ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ‘ਚ ਅਦਾਲਤ ਵਿੱਚ ਪੇਸ਼ ਹੋਏ ਸੰਜੇ ਸਿੰਘ

ਚੰਡੀਗੜ੍ਹ: ਜੇਲ ‘ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸ਼ਨੀਵਾਰ ਨੂੰ ਪੰਜਾਬ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਖਿਲਾਫ ਲੜਾਈ ਜਾਰੀ ਰਹੇਗੀ। ਮੈਂ ਕਿਸੇ ਜੇਲ੍ਹ ਜਾਂ ਝੂਠੇ ਕੇਸ ਤੋਂ ਨਹੀਂ ਡਰਦਾ।

See also  ਐੱਸ,ਸੀ ਭਰਾਵਾਂ ਦੇ ਹੱਕਾ ਉੱਪਰ ਕਬਜਾ ਕਰਨ ਵਾਲਿਆ ਪ੍ਰਤੀ ਵਾਲਮੀਕਿ ਭਾਈਚਾਰੇ ਦਾ ਵੱਡਾਂ ਰੋਸ