ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਤੇ ਸਾਧੇ ਨਿਸ਼ਾਨੇ

ਪੰਜਾਬ ਦੇ ਚਲਦੇ ਹਲਾਤਾ ਨੂੰ ਲੈ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨੇ ਸਾਧੇ ਹਨ ਤੇ ਉਹਨਾ ਦਾ ਕਹਿਣਾ ਹੈ ਕਿ ਪੰਜਾਬ ਚ ਕੋਈ ਕਾਨੂੰਨ ਵਰਗੀ ਚੀਜ਼ ਨਹੀ ਰਹੀ ਤੇ ਦਿਨੋਂ-ਦਿਨੋਂ ਸ਼ਰਿਆਮ ਪੰਜਾਬ ਚ ਗੁੰਡਾਗਰਦੀ ਹੋ ਰਹੀ ਪਰ ਪੰਜਾਬ ਸਰਕਾਰ ਇਸ ਵੱਲ ਧਿਆਨ ਨਹੀ ਦੇ ਰਹੀ ਤੇ ਪੰਜਾਬ ਚ ਗੈਗਸਟਰਾਂ ਦਾ ਰਾਜ ਹੈ ਆਏ ਦਿਨ ਸੂਬੇ ਵਿੱਚ ਕੋਈ ਨਾ ਕੋਈ ਕਤਲ, ਜਾ ਘਟਨਾ ਹੁੰਦੀ ਰਹਿੰਦੀ ਹੈ ਤੇ ਭਗਵੰਤ ਮਾਨ ਜੀ ਨੇ ਪੰਜਾਬ ਰੱਬ ਦੇ ਭਰੋਸ਼ੇ ਛੱਡਿਆ ਹੋਇਆ ਹੈ ਤੇ ਪੰਜਾਬ ਦੇ ਵਿੱਚ ਬੇਅਦਬੀਆਂ ਹੋ ਰਹੀਆਂ ਨੇ, ਸਰਕਾਰ ਨਸ਼ਾ ਖਤਮ ਕਰਨ ਵਿੱਚ ਵੀ ਕੋਈ ਵੱਡੀ ਪ੍ਰਾਪਤੀ ਨਹੀ ਕਰ ਸਕੀ। ਪਰ ਸਰਕਾਰ ਇਸ ਵੱਲ ਧਿਆਨ ਨਹੀ ਦੇ ਰਹੀ ਤੇ ਪੰਜਾਬ ਸਰਕਾਰ ਬਿਲਕੁਲ ਫੇਂਲ ਹੋ ਚੁੱਕੀ ਹੈ॥

See also  ਡਾ. ਰਾਜ ਕੁਮਾਰ ਨੇ ਕੀਤਾ ਹਲਕੇ ਦਾ ਦੌਰਾ