ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚਿੱਪ ਵਾਲਾਂ ਮੀਟਰ ਪੁੱਟਿਆ

ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਵਿੱਚ ਪੂਰੀ ਤਰ੍ਹਾਂ ਭੁਗਤ ਰਹੀ ਹੈ ਜਿਸ ਦੀ ਤਾਜ਼ਾ ਉਦਾਹਰਣ ਪੰਜਾਬ ਵਿੱਚ ਧੱਕੇ ਨਾਲ ਬਿਜਲੀ ਬੋਰਡ ਵੱਲੋਂ ਸਰਕਾਰੀ ਤੇ ਗੈਰ ਸਰਕਾਰੀ ਥਾਵਾਂ ਤੇ ਧੜਾਧੜ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ, ਇਹ ਸਭ ਕੁੱਝ ਕਾਰਪੋਰੇਟ ਘਰਾਣਿਆਂ ਦੇ ਕਹਿਣ ਤੇ ਹੋ ਰਿਹਾ ਤਾਂ ਕਿ ਇਸ ਰਹਿੰਦੇ ਖਹੁੰਦੇ ਅਦਾਰੇ ਦਾ ਪੂਰੀ ਤਰ੍ਹਾਂ ਨਿੱਜੀਕਰਨ ਕਿੱਤਾ ਜਾਵੇ ਜੋ ਕਿ ਜਥੇਬੰਦੀ ਕਦੇ ਵੀ ਨਹੀਂ ਹੋਣ ਦੇਵੇਗੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਜੂਦਗੀ ਵਿੱਚ ਪਿੰਡ ਭੂੰਦੜ ਭੈਣੀ ਵਾਸੀਆਂ ਨੇ ਵਾਟਰ ਵਰਕਸ ਵਿੱਚੋ ਚਿੱਪ ਵਾਲਾਂ ਮੀਟਰ ਪੁੱਟਿਆ ਗਿਆ। ਚਿੱਪ ਵਾਲੇ ਮੀਟਰ ਤੇ ਨਾ ਹੀ ਮੀਟਰਾਂ ਨੂੰ ਘਰਾਂ ਤੋਂ ਬਾਹਰ ਕੱਢਣ ਦਿੱਤਾ ਜਾਣਗੇ ‌। ਲਹਿਰਾਗਾਗਾ ਦੇ ਮੂਨਕ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਦੇ ਕਿਸਾਨਾਂ ਵੱਲੋਂ ਮੀਟਿੰਗ ਕੀਤੀ ਗਈ।

post by parmvir singh

See also  ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਢੁਕਵਾਂ ਸਟਾਕ