ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਖ਼ਤਰਾ ਮੰਡਰਾ ਰਿਹਾ ਹੈ। ਭਾਰਤ ’ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 5,458 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਵਿਡ 19 ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 34, 414 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 36 ਘੰਟਿਆਂ ‘ਚ ਦੇਸ਼ ‘ਚ ਕੋਰੋਨਾ ਕਾਰਨ 18 ਨਵੀਆਂ ਮੌਤਾਂ ਹੋਈਆਂ ਹਨ, ਜਿਸ ਨਾਲ ਦੇਸ਼ ‘ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5,40,830 ਹੋ ਗਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਕਾਰਨ 13 ਮੌਤਾਂ ਹੋਈਆਂ ਹਨ। ਇਨ੍ਹਾਂ ਵਿੱਚੋਂ ਗੁਜਰਾਤ ਵਿੱਚ 4, ਹਿਮਾਚਲ ਪ੍ਰਦੇਸ਼ ਵਿੱਚ 3 ਅਤੇ ਬਿਹਾਰ, ਛੱਤੀਸਗੜ੍ਹ, ਮਹਾਰਾਸ਼ਟਰ, ਉੜੀਸਾ ਅਤੇ ਉੱਤਰ ਪ੍ਰਦੇਸ਼ ਵਿੱਚ 1-1 ਮੌਤਾਂ ਹੋਈਆਂ ਹਨ।
post by parmvir singh
Related posts:
CM ਭਗਵੰਤ ਮਾਨ ਨੇ ਸੱਦ ਲਏ ਸਾਰੀਆਂ ਜ਼ਿਲ੍ਹਿਆਂ ਦੇ ਡੀ.ਸੀ, ਕਿਸਾਨਾਂ ਨੂੰ ਲੈ ਕੇ ਹੋ ਸਕਦਾ ਵੱਡਾ ਐਲਾਨ
ਪੀਣ ਵਾਲੇ ਪਾਣੀ ਦੀ ਪਾਈਪ ਕੱਟਣ ਕਾਰਨ ਪਿੰਡ ਗੁਜਰਪੁਰ 'ਚ ਚਾਰ ਦਿਨਾਂ ਤੋਂ ਪਾਣੀ ਦੀ ਕਿੱਲਤ
ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਗੈਂਗਸਟਰ ਮਨਦੀਪ ਸਿੰਘ ਦਾ ਬਟਾਲਾ ਚ ਦੇਰ ਸ਼ਾਮ ਹੋਇਆ ਅੰਤਿਮ ਸੰਸਕਾਰ, ਫੌਜ ਚ ਭਰਤੀ ਹੋਣਾ ਚਾਹੰਦਾ ਸੀ ਮਨਦੀਪ