ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ ਤੇ ਲਗਾਈ ਰੋਕ

ਨਵੀਂ ਦਿੱਲੀ: ਭਾਰਤ-ਕੈਨੇਡਾ ਵਿਚਾਲੇ ਚੱਲ ਰਜੇ ਕੂਟਨੀਤਕ ਵਿਵਾਦ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਹੁਣ ਭਾਰਤ ਨੇ ਕੈਨੇਡਾ ਵੀਜ਼ਾ ਸੇਵਾਵਾਂ ਤੇ ਰੋਕ ਲੱਗਾ ਦਿੱਤੀ ਹੈ। ਹੁਣ ਫਿਲਹਾਲ ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤ ਦਾ ਵੀਜ਼ਾ ਨਹੀਂ ਮਿਲੇਗਾ। ਇਹ ਰੋਕ ਅਣਮੀਥੇ ਸਮੇਂ ਲਈ ਲਗਾਈ ਹੈ। ਅਗਲੇ ਨੋਟਿਸ ਤੱਕ ਭਾਰਤੀ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਤੁਸੀ BLS ਵੈੱਬਸਾਈਟ ਤੇ ਜਾ ਕੇ ਪੂਰੀ ਡਿਟੇਲ ਪੜ੍ਹ ਸਕਦੇ ਹੋ।

 

See also  ਮੋਗਾ 'ਚ ਕਾਂਗਰਸ ਪ੍ਰਧਾਨ ਗੋਲੀਆ ਨਾਲ ਭੁਣੀਆ, ਮੌਤ