ਚੰਡੀਗੜ੍ਹ: NIA ਸਮੇਤ ਹੋਰ ਭਾਰਤੀ ਸੁਰੱਖਿਆ ਏਜੰਸੀਆਂ ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਲ ਖਾਲ਼ਿਸਤਾਨੀ ਭਾਈ ਲਖਬੀਰ ਸਿੰਘ ਰੋਡੇ ਦਾ ਪਾਕਿਸਤਾਨ ਵਿਚ ਦੇਹਾਂਤ ਹੋ ਗਿਆ ਹੈ। ਅਚਾਨਕ ਉਨ੍ਹਾਂ ਨੂੰ 2 ਦਿਸੰਬਰ ਨੂੰ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਸਿੱਖ ਮਰਿਆਦਾ ਅਨੁਸਾਰ ਪਾਕਿਸਤਾਨ ਵਿਚ ਹੀ ਕੀਤਾ ਜਾਵੇਗਾ।
BREAKING : ਕੀ ਭਗਵੰਤ ਮਾਨ ਕਰੇਗਾ ਅੱਜ ਅਰਬੀ ਘੋੜੇ ਪੇਸ਼ ? ਜਾਂ ਅਕਾਲੀਆਂ ਦੀ ਲੱਗਣੀਆਂ ਦੌੜਾਂ ?
ਭਾਈ ਰੋਡੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਸਨ ਅਤੇ ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਭਰਾ ਸਨ। ਭਾਈ ਜਸਬੀਰ ਸਿੰਘ ਰੋਡੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸਵਰਗੀ ਭਾਈ ਲਖਬੀਰ ਸਿੰਘ ਦਾ ਪਰਿਵਾਰ ਟੋਰਾਂਟੋ (ਕੈਨੇਡਾ) ਵਿੱਚ ਰਹਿੰਦਾ ਹੈ।
Related posts:
ਮਹਿਲਾ ਸਰਪੰਚ ਦੇ ਪਤੀ ਅਤੇ ਕੁੱਝ ਹੋਰ ਵਿਅਕਤੀਆਂ ਵੱਲੋਂ ਘਰ ਵਿੱਚ ਵੜ ਕੇ ਇੱਕ ਨੌਜਵਾਨ ਨੂੰ ਕੁਟਣ ਮਾਰ ਕਰਨ ਦਾ ਮਾਮਲਾ ਆਇ...
ਚੋਰਾਂ ਵੱਲੋਂ ਕੀਤੀ ਗਈ ਵੈਨ ਚਾਲਕ ਦੀ ਕੁੱਟਮਾਰ,ਪੁਲਿਸ ਨੇ ਕੀਤਾ ਦੋਨਾਂ ਚੋਰਾਂ ਨੂੰ ਕਾਬੂ
ਬਾਪੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ
ਗਣਤੰਤਰ ਦਿਵਸ ਪਰੇਡ ਲਈ ਸੂਬੇ ਦੀ ਝਾਕੀ ਨੂੰ ਰੱਦ ਕਰਨ ਉਤੇ ਮੁੱਖ ਮੰਤਰੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ...