ਮਹਾਡਿਬੇਟ ‘ਚ ਛਿੜਿਆਂ ਘਮਸਾਣ, ਨਹੀਂ ਪਹੁੰਚੇ ਵਿਰੋਧੀ, ਕੁਰਸੀਆਂ ਖਾਲੀ

ਲੁਧਿਆਣਾ: ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ‘ਚ ਹੋ ਰਹੀ ਡਿਬੇਟ ਵਿਚ ਵਿਰੋਧੀ ਧਿਰਾਂ ਦੀਆਂ ਕੁਰਸੀਆਂ ਖਾਲੀਆਂ ਨਜ਼ਰ ਆ ਰਹੀਆਂ ਹਨ। ਉਥੇ ਹੀ ਦੂਜੇ ਪਾਸੇ CM ਭਗਵੰਤ ਮਾਨ ਵੱਲੋਂ ਇਸ ਡਿਬੇਟ ਵਿਚ ਇਕਲੀ-ਇਕਲੀ ਗੱਲ ਦਾ ਜ਼ਿਕਰ ਕੀਤਾ ਜਾ ਰਿਹਾ।

See also  CM ਮਾਨ ਦੇ OSD ਮਨਜੀਤ ਸਿੰਘ ਸਿੱਧੂ ਨੇ ਦਿੱਤਾ ਆਪਣੇ ਅਹੁਦੇ ਤੋਂ ਅਸਤੀਫ਼ਾ!