ਮਾਨ ਸਰਕਾਰ ਦਾ ਵੱਡਾ ਫੈਸਲਾ ਆਂਗਣਵਾੜੀ ਸੈਂਟਰਾਂ ਲਈ ਉਤਪਾਦ ਕੀਤੇ ਲਾਂਚ

ਚੰਡੀਗੜ੍ਹ ( ਬਿਉਰੋ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤਮੰਦ ਪੰਜਾਬ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ | ਅੱਜ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ ਹਨ ‘ਤੇ ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ|

cm mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤਮੰਦ ਪੰਜਾਬ ਵੱਲ ਸਾਡੀ ਸਰਕਾਰ ਨੇ ਵਧਾਇਆ ਇੱਕ ਕਦਮ ਹੋਰ ਵਧਾਇਆ ਹੈ, ਆਂਗਣਵਾੜੀ ਸੈਂਟਰਾਂ (Anganwadi Centers) ‘ਚ ਹੁਣ ਹੋਵੇਗੀ ਚੰਗੇ ਰਾਸ਼ਨ ਦੀ ਸਪਲਾਈ ਕੀਤੀ ਜਾਵੇਗੀ |

ਉਨ੍ਹਾਂ ਕਿਹਾ ਕਿ ਅੱਜ ਮਾਰਕਫੈੱਡ ਦੇ ਸਹਿਯੋਗ ਨਾਲ ਆਂਗਣਵਾੜੀ ਸੈਂਟਰਾਂ ‘ਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਨਾਲ ਲਾਂਚ ਕੀਤੇ ਗਏ ਹਨ | ਇਸਦੇ ਨਾਲ ਹੀ ਹੁਣ ਆਂਗਣਵਾੜੀ ਕੇਂਦਰਾਂ ‘ਚ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਹੋਣਗੇ | ਬੱਚਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਦਿੱਤਾ ਜਾਵੇਗਾ |

See also  CM ਮਾਨ ਨੇ ਪੰਜਾਬ ਦੇ ਮੁਲਾਜ਼ਮਾ ਨੂੰ ਦਿੱਤੀ ਵੱਡੀ ਸੌਗਾਤ, DA ‘ਚ ਕੀਤਾ 4 ਫੀਸਦੀ ਦਾ ਵਾਧਾ