ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਕਾਂਗਰਸੀ ਸਿੱਖ ਆਗੂ ਨਾਲ ਹੋਈ ਕੁਟਮਾਰ ਤੇ ਸਿਆਸੀ ਪ੍ਰਤੀਕਰਮ ਆਉਣੇ ਸ਼ੁਰੂ

ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਕਾਂਗਰਸੀ ਸਿੱਖ ਆਗੂ ਨਾਲ ਹੋਈ ਕੁਟਮਾਰ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਸਿਆਸੀ ਲੀਡਰਾਂ ਦੇ ਬਿਆਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਹੁਣ ਭਾਜਪਾ ਆਗੂ ਫਤਿਹ ਜੰਗ ਸਿੰਘ ਬਾਜਵਾ ਦਾ ਬਿਆਨ ਸਾਹਮਣੇ ਆਇਆ ਹੈ।

ਕੀ Hight Court ਦਵੇਗੀ Sukhpal Khaira ਨੂੰ ਜ਼ਮਾਨਤ? Congress ਦੇ ਲੀਡਰਾਂ ਦੀ ਧੜ੍ਹਕਣਾ ਤੇਜ਼!

ਉਨ੍ਹਾਂ ਕਿਹਾ ਕਿ “ਜਬਲਪੁਰ, ਐਮਪੀ ਵਿੱਚ ਇੱਕ ਸਿੱਖ ਵਿਅਕਤੀ ਉੱਤੇ ਹਾਲ ਹੀ ਵਿੱਚ ਹੋਇਆ ਹਮਲਾ ਸੱਚਮੁੱਚ ਨਿਰਾਸ਼ਾਜਨਕ ਹੈ, ਕਿਉਂਕਿ ਇਹ ਸਹਿਣਸ਼ੀਲਤਾ ਅਤੇ ਵਿਭਿੰਨਤਾ ਪ੍ਰਤੀ ਸਾਡੀ ਸਾਂਝੀ ਵਚਨਬੱਧਤਾ ਵਿੱਚ ਇੱਕ ਦੁਖਦਾਈ ਕਮੀ ਨੂੰ ਦਰਸਾਉਂਦਾ ਹੈ। ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਸਾਡੇ ਸਮਾਜ ਦੇ ਤਾਣੇ-ਬਾਣੇ ਨੂੰ ਵਿਗਾੜਦੀਆਂ ਹਨ ਅਤੇ ਵਧੇਰੇ ਸਮਝ ਅਤੇ ਏਕਤਾ ਦੀ ਫੌਰੀ ਲੋੜ ਨੂੰ ਰੇਖਾਂਕਿਤ ਕਰਦੀਆਂ ਹਨ।”

See also  ਏਸ਼ੀਅਨ ਗੇਮਜ਼; ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ