ਰਾਮ ਰਹੀਮ ਦੀ ਪੈਰੋਲ ਤੇ SGPC ਪ੍ਰਧਾਨ ਹਰਜਿੰਦਰ ਸਿੰਘ ਨੇ ਇਸ ਫੈਸਲੇ ਦੀ ਨਿੰਦਾ

ਰਾਮ ਰਹੀਮ ਦੀ ਪੈਰੋਲ ਤੇ SGPC ਪ੍ਰਧਾਨ ਹਰਜਿੰਦਰ ਸਿੰਘ ਨੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕੀ ਕਤਲ ਅਤੇ ਬਲਾਤਕਾਰ ਵਰਗੇ ਜੁਰਮਾਨਾ ਵਿੱਚ ਸ਼ਾਮਿਲ ਰਾਮ ਰਹੀਮ ਨੂੰ ਪੈ ਰੋਲ ਦਿੱਤੀ ਜਾ ਰਹੀ ਹੈ।

harjinder dhami

ਜਿਹੜੇ ਸਿੱਖ ਸਜ਼ਾ ਤੋਂ ਵੀ ਜ਼ਿਆਦਾ ਜੇਲ੍ਹਾਂ ਵਿੱਚ ਬੈਠੇ ਹਨ ਉਹਨਾਂ ਦੀ ਸੁਣਵਾਈ ਨਹੀ ਕੀਤੀ ਜਾ ਰਹੀ ਇਕ ਸਾਲ ਦੇ 365 ਦਿਨਾਂ ਵਿੱਚੋ ਇਹ ਪੰਜਵੀਂ ਵਾਰ ਦਿੱਤੀ ਪੈ ਰੋਲ 100 ਤੋਂ ਜ਼ਿਆਦਾ ਦਿਨਾਂ ਦੀ ਹੋ ਗਈ ਹੈ ਅਤੇ ਇਹ ਸਬ ਹਰਿਆਣਾ ਸਰਕਾਰ ਦੀ ਸ਼ਹਿ ਤੇ ਹੋ ਰਿਹਾ ਹੈ ਹਰਿਆਣਾ ਸਰਕਾਰ ਸਿੱਖ ਵਿਰੋਧੀ ਸਰਕਾਰ ਹੈ ਤੇ ਆਣ ਵਾਲਿਆਂ ਚੋਣਾਂ ਵਿੱਚ ਲਾਹਾ ਲੈਣ ਲਈ ਇਹ ਘਿਨੌਣੇ ਕਦਮ ਚੁੱਕ ਰਹੀ ਹੈ।

post by parmvir singh

See also  ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਪੜ੍ਹ ਲਵੋ ਇਹ ਖ਼ਬਰ, ਨਹੀਂ ਤਾਂ ਹੋਵੇਗੀ ਮੁਸ਼ਕਲ