ਰਾਹੁਲ ਗਾਂਧੀ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤੱਕ

ਅੰਮ੍ਰਿਤਸਰ: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਉਹ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਵਿਚ ਨੱਤਮਸਤਕ ਹੋਏ। ਇਸ ਦੌਰਾਨ ਪਾਰਟੀ ਵੱਲੋਂ ਹਦਾਇਤਾਂ ਹਨ ਕਿ ਰਾਹੁਲ ਗਾਂਧੀ ਦੇ ਨਿੱਜੀ ਪ੍ਰੋਗਰਾਮ ਵਿੱਚ ਕੋਈ ਵੀ ਆਗੂ ਫਿਜ਼ੀਕਲ ਸ਼ਿਰਕਤ ਨਾ ਹੋਵੇ। ਇਸ ਲਈ ਪਾਰਟੀ ਦਾ ਕੋਈ ਵੀ ਆਗੂ ਰਾਹੁਲ ਗਾਂਧੀ ਦੇ ਨਿੱਜੀ ਪ੍ਰੋਗਰਾਮ ਵਿੱਚ ਹਿੱਸਾ ਨਹੀਂ ਲਵੇਗਾ। ਉਨ੍ਹਾਂ ਦੇ ਦੌਰੇ ਦੌਰਾਨ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।

ਖਹਿਰੇ ‘ਤੇ ਨਹੀਂ ਹੋਇਆ ਪਰਚਾ? ਝੂਠ ਬੋਲਦੇ ਨੇ ਸਾਰੇ ਲੀਡਰ,ਮਜੀਠੀਆ ਨੇ ਸੱਚ ਕੱਢ ਲਿਆਂਦਾ ਬਾਹਰ?

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੌਰਾਨ ਅੰਮ੍ਰਿਤਸਰ ਆਏ ਸਨ। ਭਾਵੇਂ ਭਾਰਤ ਜੋੜਾ ਯਾਤਰਾ ਦੌਰਾਨ ਅੰਮ੍ਰਿਤਸਰ ਨੂੰ ਉਨ੍ਹਾਂ ਦੇ ਰੂਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ, ਪਰ ਫਿਰ ਵੀ ਉਹ ਪੰਜਾਬ ਵਿੱਚ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਚਾਨਕ ਅੰਮ੍ਰਿਤਸਰ ਪਹੁੰਚ ਗਏ ਸਨ।

See also  ਮਜੀਠੀਆ ਡਰੱਗ ਕੇਸ 'ਚ DIG ਹਰਚਰਨ ਸਿੰਘ ਭੁੱਲਰ ਨੂੰ ਸੌਂਪੀ SIT ਮੁੱਖੀ ਕਮਾਨ