ਮਹਾਰਾਸ਼ਟਰ ਦੇ ਭਾਜਪਾ ਵਿਧਾਇਕ ਰਾਮ ਕਦਮ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਇਸ਼ਾਰੇ ‘ਤੇ 1993 ਦੇ ਬੰਬਈ ਬੰਬ ਧਮਾਕਿਆਂ ਨੂੰ ਅੰਜਾਮ ਦੇਣ ਵਾਲੇ ਅੱਤਵਾਦੀ ਯਾਕੂਬ ਮੇਮਨ ਦੀ ਕਬਰ, ਜਦੋਂ ਊਧਵ ਠਾਕਰੇ ਮੁੱਖ ਮੰਤਰੀ ਸੀ, ਉਦੋਂ ਮਜ਼ਾਰ ਵਿਚ ਬਦਲ ਗਈ ਸੀ। ਕੀ ਇਹ ਉਸ ਦਾ ਮੁੰਬਈ ਪ੍ਰਤੀ ਪਿਆਰ, ਦੇਸ਼ ਭਗਤੀ ਹੈ? ਸ਼ਰਦ ਪਵਾਰ, ਰਾਹੁਲ ਗਾਂਧੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।