ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਆਇਆ ਹੈ ਜਿਸ ਚ ਉਹਨਾ ਦਾ ਕਹਿਣਾ ਹੈ ਕਿ ਹੁਣ ਵਕੀਲਾਂ ਦੀ ਟੀਮ ਅਸਾਮ ਦੇ ਵਿੱਚ ਡਿਬਰੂਗੜ ਭੇਜੀ ਜਾਵੇਗੀ ਤੇ ਜਿਹਨਾਂ ਨੌਜਵਾਨਾਂਤੇ ਐਨਐਸਏ ਲਗਾਇਆ ਗਿਆ ਹੈ ਉਹਨਾਂ ਨੂੰ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ
ਆਪ੍ਰੇਸ਼ਨ ਅੰਮ੍ਰਿਤਪਾਲ ਨੂੰ ਲੈ ਕੇ 18 ਮਾਰਚ ਤੋਂ ਲਗਾਤਾਰ ਭਾਲ ਜਾਰੀ ਹੈ ਤੇ ਪੁਲਿਸ ਦੀ ਗ੍ਰਿਫਤਾਰੀ ਤੋਂ ਅਜੇ ਬਾਹਰ ਹੈ ਤੇ ਜਿਸਨੂੰ ਲੈ ਕੇ ਉਹਨਾ ਦੇ ਕਈਆ ਸਾਥੀਆ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਤੇ ਕਈ ਉਹਨਾ ਦੇ ਸਾਥੀ ਅਸਾਮ ਦੀ ਜੇਲ੍ਹ ਡਿਬਰੂਗੜ੍ਹ ਵਿੱਚ ਭੇਜੇ ਗਏ ਨੇ ਤੇ ਉਹਨਾ ਤੇ ਐਨਐਸ ਏ ਲਗਾਇਆ ਗਿਆ ਹੈ ਤੇ ਜਿਸਨੂੰ ਦੇਖਦੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਜਿਹਨਾਂ ਉੱਤੇ ਸਰਕਾਰ ਨੇ ਬੇਕਸੂਰ ਨੌਜਵਾਨਾਂ ਤੇ ਐਨਐਸਏ ਵਵਰਗੇ ਐਕਟ ਲਗਾਏ ਗਏ ਨੇ ਉਹਨਾ ਦੀ ਮਦਦ ਲਈ ਹੁਣ ਵਕੀਲਾਂ ਦੀ ਟੀਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਣ ਦਾ ਐਲਾਨ ਕੀਤਾ ਗਿਆ ਹੈ।
Related posts:
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ਼ ਵੱਜੋ ਕਾਂਗਰਸ ਨੇ ਕੀਤਾ ਸਤਿਆਗ੍ਰਹਿ ਸ਼ੁਰੂ।
ਮੁੱਖ ਮੰਤਰੀ ਸਪਸ਼ਟ ਕਰਨ ਕਿ ਕੀ ਉਹ ਆਪ ਦੇ ਐਮ ਪੀ ਸੰਦੀਪ ਪਾਠਕ ਦੇ ਸਟੈਂਡ ਨਾਲ ਸਹਿਮਤ ਹਨ ਕਿ ਹਰਿਆਣਾ ਨੂੰ ਐਸ ਵਾਈ ਐਲ ਤ...
ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਪੁੱਜੇ
ਬਿਕਰਮ ਸਿੰਘ ਮਜੀਠੀਆ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ 'ਚ SIT ਨੇ ਮੁੜ ਜਾਰੀ ਕੀਤੇ ਸਮਨ